ਮੋਗਾ, 26 ਅਗਸਤ (ਰਛਪਾਲ ਸਿੰਘ) – ਮੋਦੀ ਸਰਕਾਰ ਵੱਲੋਂ ਖੇਤੀਬਾੜੀ ਲਈ ਲਿਆਂਦੇ ਤਿੰਨ ਖੇਤੀ ਆਰਡੀਨੈਂਸਾਂ ਤੇ ਬਿਜਲੀ ਐਕਟ ਖਿਲਾਫ਼ ਸੂਬੇ ਅੰਦਰ ਦਿੱਤੇ ਜਾ ਰਹੇ ਸ਼ਾਂਤਮਈ ਰੋਸ ਧਰਨਿਆਂ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਆਪਣੇ ਸੰਘਰਸ਼ ਦਾ ਰੁਖ ਹੋਰ ਤਿੱਖਾ ਕਰਦਿਆਂ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਕੁੱਸਾ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਨੂੰ ਪੰਜਾਬ ਦੇ ਪਿੰਡਾਂ ‘ਚ ਵੜ੍ਹਨ ਨਹੀਂ ਦੇਵਾਂਗੇ
ਅਕਾਲੀ ਦਲ-ਭਾਜਪਾ ਨੂੰ ਪੰਜਾਬ ਦੇ ਪਿੰਡਾਂ ‘ਚ ਵੜ੍ਹਨ ਨਹੀਂ ਦੇਵਾਂਗੇ- ਕਿਸਾਨ ਆਗੂ
