Bulandh Awaaz

Headlines
ਪੀ.ਐਸ.ਟੀ.ਐਸ.ਈ ਅਤੇ ਐਨ.ਐਮ.ਐਮ.ਐਸ. ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਣ ਜ਼ਿਲ੍ਹਾ ਸਿੱਖਿਆ ਦਫਤਰਾਂ ਦੇ ਅਧਿਕਾਰੀਆਂ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਉਂਦਿਆਂ ਭ੍ਰਿਸ਼ਟਾਚਾਰ ਖਿਲਾਫ ਚੁੱਕੀ ਸਹੁੰ ਭਾਰਤ ਦੀ ਫੇਸਬੁੱਕ ਪਾਲਿਸੀ ਦੀ ਮੁਖੀ ਬੀਬੀ ਵਲੋਂ ਪਾਰਲੀਮੈਂਟਰੀ ਪੈਨਲ ਦੇ ਸਵਾਲਾਂ ਤੋਂ ਬਾਅਦ ਅਸਤੀਫਾ, ਭਾਜਪਾ ਦੇ ਹਿਸਾਬ ਨਾਲ ਤਿਆਰ ਕਰਦੀ ਸੀ ਨੀਤੀਆਂ ਕਸ਼ਮੀਰ ਵਿਚੋਂ ਗ਼ੈਰ ਕਸ਼ਮੀਰੀਆਂ ਲਈ ਜ਼ਮੀਨ ਖਰੀਦਣ ਦਾ ਰਾਹ ਪੱਧਰਾ ਸ਼ੰਭੂ ਮੋਰਚੇ ਤੇ ਖਾਲਿਸਤਾਨ ਦਾ ਨਾਅਰਾ ਲਗਾਉਣ ਵਾਲੇ ਨੌਜਵਾਨ ਨੂੰ ਪ੍ਰਬੰਧਕਾਂ ਨੇ ਪੁਲਸ ਹਵਾਲੇ ਕੀਤਾ ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਸੁਖਚੈਨ ਸਿੰਘ ਬੱਲ ਅੰਮ੍ਰਿਤਸਰ 2 ਦੇ ਬਲਾਕ ਪ੍ਰਧਾਨ ਨਿਯੁਕਤ 6 ਲੱਖ ਦੀ ਰਕਮ ਦਾ ਝੋਨੇ ਨਾਲ ਭਰਿਆ ਚੋਰੀ ਕੀਤੀ ਕੀਤਾ ਗਿਆ ਟਰੱਕ ਕਾਬੂ ਅਮਰੀਕਾ ਵਿਚ ਅਨੰਨਿਆ ਬਿਰਲਾ ਹੋਈ ਨਸਲੀ ਵਿਤਕਰੇ ਦਾ ਸ਼ਿਕਾਰ ਪੋਲੈਂਡ ਨੇ ਚੌਕ ਦਾ ਨਾਂ ਹਰੀਵੰਸ਼ ਰਾਏ ਬੱਚਨ ਰੱਖਿਆ ਨਸ਼ੇੜੀ ਪਤੀ ਵਲੋਂ ਬੇਰਹਿਮੀ ਨਾਲ ਪਤਨੀ ਦਾ ਕਤਲ

ਅਕਾਲੀ ਦਲ ਵਲੋਂ ਕੱਢੇ ਜਾਣ ਵਾਲੇ ਮਾਰਚਾਂ ‘ਤੇ ਰੋਕ ਲਾਉਣ ਲਈ ‘ਆਪ’ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 28 ਸਤੰਬਰ- ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕ ਜੈ ਕ੍ਰਿਸ਼ਨ ਰੋੜੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ‘ਚ ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਤਖਤ ਸਾਹਿਬਾਨ ਤੋਂ ਵੱਖ-ਵੱਖ ਮਾਰਚ ਕੱਢੇ ਜਾਣ ‘ਤੇ ਰੋਕ ਲਗਾਈ ਜਾਵੇ।

0 Reviews

Write a Review

bulandhadmin

Read Previous

ਕਿਸਾਨਾਂ ਦੇ ਹੱਕ ‘ਚ ਖੜ੍ਹੇ ਨਵਜੋਤ ਸਿੱਧੂ, ਕਿਸਾਨਾਂ ਨੂੰ ਦਿੱਤੀ ਚੋਣਾਂ ਲੜਨ ਦੀ ਸਲਾਹ, ਸਰਕਾਰਾਂ ‘ਤੇ ਚੁੱਕੇ ਸਵਾਲ

Read Next

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਦੇ ਰੱਖ ਰਖਾਅ ਲਈ 50 ਲੱਖ ਰੁਪਏ ਦਾ ਐਲਾਨ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />