ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਾਲੋ ਭੁੱਖ ਹੜਤਾਲ ‘ਤੇ ਬੈਠੇ ਬੰਦੀ ਸਿੰਘਾਂ ਦੀਆਂ ਮੁਸ਼ਕਲਾਂ ਸੁਣਨ ਲਈ ਸੂਬਾ ਸਰਕਾਰ ਨੂੰ ਹਦਾਇਤ
ਅੰਮ੍ਰਿਤਸਰ, 3 ਜੁਲਾਈ (ਰਛਪਾਲ ਸਿੰਘ)- ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੈਕਸੀਮਮ ਸਕਿਉਰਿਟੀ ਜੇਲ੍ਹ ਨਾਭਾ ਦੇ ਪ੍ਰਸ਼ਾਸਨ ਵੱਲੋਂ ਜੇਲ੍ਹ ‘ਚ ਕੈਦ ਬੰਦੀ ਸਿੰਘਾਂ ਨੂੰ ਤੰਗ ਪਰੇਸ਼ਾਨ ਕਰਨ ‘ਤੇ ਬੰਦੀ ਸਿੰਘ 30 ਜੂਨ ਤੋਂ ਜੇਲ੍ਹ ਵਿਚ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੂੰ ਦਿੱਤੀ ਹਦਾਇਤ। ਉਹਨਾਂ ਜੇਲ੍ਹ ਪ੍ਰਸ਼ਾਸਨ ਨੂੰ ਤਾੜਨਾ ਲਾਈ ਕਿ ਬੰਦੀ ਸਿੰਘਾਂ ਦੀਆਂ ਮੁਸ਼ਕਲਾਂ ਦਾ ਜਲਦ ਤੋਂ ਜਲਦ ਹੱਲ ਕਰਕੇ ਭੁੱਖ ਹੜਤਾਲ ਖ਼ਤਮ ਕਰਵਾਈ ਜਾਵੇ।
Related
- Advertisement -
- Advertisement -