Bulandh Awaaz

Headlines
ਸੁਸ਼ਾਂਤ ਦੇ ਪਿਤਾ ਨੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨਾਲ ਕੀਤੀ ਮੁਲਾਕਾਤ ਬੀਬਾ ਬਾਦਲ ਦੇ ਕਾਫ਼ਲੇ ‘ਚ ਅਕਾਲੀ ਵਰਕਰਾਂ ਦਾ ਵੱਡਾ ਇਕੱਠ ਅਮਰੀਕੀ ਨਾਗਰਿਕਤਾ ਦੇ ਲਈ ਫ਼ੀਸ ਵਾਧੇ ‘ਤੇ ਕੋਰਟ ਨੇ ਲਗਾਈ ਰੋਕ ਖਟਕੜ ਕਲਾਂ ‘ਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਸਮਾਰਕ ‘ਤੇ ਸੁਖਬੀਰ ਬਾਦਲ ਵਲੋਂ ਸਿਜਦਾ ਪਾਕਿਸਤਾਨ ਦੀ ਸਰਪ੍ਰਸਤੀ ਵਿਚ ਦੱਖਣੀ ਏਸ਼ੀਆ ਵਿਚ ਨੈਟਵਰਕ ਫੈਲਾ ਰਿਹੈ ਆਈਐਸ, 70 ਫੀਸਦੀ ਇਸੇ ਦੇਸ਼ ਵਿਚ ਅਮਰੀਕਾ ‘ਚ 12 ਸੂਬਿਆਂ ਦੇ 100 ਜੰਗਲਾਂ ਵਿਚ ਫੈਲੀ ਅੱਗ ਭਤੀਜੀ ਦੀ ਮੌਤ ‘ਤੇ ਸੋਗ ਜਤਾਉਣ ਆਏ ਤਾਏ ਦੀ ਸਭ ਦੋਂ ਸਾਹਮਣੇ ਕੀਤੀ ਹੱਤਿਆ ਦਰਦਨਾਕ ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਦੀ ਮੌਤ ਪੰਜਾਬ ‘ਚ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਦੀ ਰੋਜ਼ਾਨਾ ਹੋਵੇਗੀ ਟੈਲੀ ਮੋਨੀਟਰਿੰਗ ਜੰਡਿਆਲਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ 6 ਲੁਟੇਰੇ ਕਾਬੂ

ਅਣਪਛਾਤੇ ਵਿਅਕਤੀਆਂ ਵੱਲੋਂ ਨੌਜੁਆਨ ਦਾ ਬੇਰਹਿਮੀ ਨਾਲ ਕਤਲ

ਰਾਮ ਤੀਰਥ – ਜ਼ਿਲ੍ਹਾ ਅੰਮ੍ਰਿਤਸਰ ਸਥਿਤ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੋਲੋਵਾਲ ਵਿਖੇ ਇੱਕ ਨੌਜੁਆਨ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਸੂਚਨਾ ਪ੍ਰਾਪਤ ਹੋਈ ਹੈ । ਪ੍ਰਾਪਤ ਵੇਰਵੇ ਅਨੁਸਾਰ ਗੁਰਮੀਤ ਸਿੰਘ ਪੁੱਤਰ ਨਿਰਮਲ ਸਿੰਘ , ਵਾਸੀ ਪਿੰਡ ਕੌਲੋਵਾਲ ਜੋ ਕਿ ਸ਼ਹਿਰ ਮਜ਼ਦੂਰੀ ਕਰਨ ਲਈ ਜਾਦਾ ਸੀ , ਬੀਤੇ ਦਿਨ ਵੀ ਉਹ ਘਰੋਂ ਕੰਮ ਕਰਨ ਲਈ ਗਿਆ ਸੀ , ਪਰ ਸ਼ਾਮ ਨੂੰ ਵਾਪਸ ਨਹੀਂ ਪਰਤਿਆ । ਸਵੇਰੇ ਭਾਲ‌ ਕਰਨ ਤੇ ਉਸ ਦਾ ਮੋਟਰਸਾਈਕਲ ਡਰੇਨ ਦੇ ਪੁਲ ਤੋਂ ਮਿਲਿਆ ਅਤੇ ਉਸ ਦੀ ਲਾਸ਼ ਥੋੜੀ ਦੂਰੀ ਤੇ ਡਰੇਨ ਪਈ ਮਿਲੀ , ਜਿਸ ਦੀਆਂ ਲੱਤਾਂ ਬਾਂਹਾਂ ਬੰਨੀਆਂ ਹੋਈਆਂ ਅਤੇ ਗਲੇ ਵਿਚ ਫਾਹ ਦਿੱਤਾ ਹੋਇਆ ਸੀ । ਇਸ ਦੀ ਜਾਣਕਾਰੀ ਪੁਲਿਸ ਚੌਕੀ ਰਾਮ ਤੀਰਥ ਵਿਖੇ ਦਿੱਤੀ ਗਈ ਹੈ।

0 Reviews

Write a Review

bulandhadmin

Read Previous

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਇਤਿਲਾਹ ਦੇਣ ਵਾਲੇ ਨੂੰ ਯੂਥ ਅਕਾਲੀ ਦਲ ਅੰਮ੍ਰਿਤਸਰ ਵਲੋਂ ਦਿੱਤਾ ਜਾਵੇਗਾ ਇੱਕ ਲੱਖ ਰੁਪਏ ਦਾ ਨਕਦ ਇਨਾਮ

Read Next

ਭਗਵੀਂ ਸਿਆਸਤ ਦੇ ਮੋਹਰੇ ਬਣਦੇ ਫਿਲਮੀ ਸਿਤਾਰੇ!

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />