Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਅਬੋਹਰ ਰੋਡ ਦੇ ਖਾਲੀ ਪਲਾਟ ਚੋਂ ‘ਗੁਟਕਾ ਸਾਹਿਬ’ ਦੇ ਅਗਨੀ ਭੇਟ ਕੀਤੇ ਹੋਏ ਅੰਗ ਮਿਲੇ,

ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਗਲੀ ਨੰਬਰ 14 ਤੋਂ ਵੀਰਵਾਰ ਦੀ ਦੇਰ ਸ਼ਾਮ ਖਾਲੀ ਪਲਾਟ ਚੋਂ ਗੁਟਕਾ ਸਾਹਿਬ ਦੇ ਕੁਝ ਅੰਗ ਮਿਲਣ ਦਾ ਮਾਮਲਾ ਸਾਹਮਣੇ ਆਇਆ। ਵੀਰਵਾਰ ਦੀ ਰਾਤ ਗੁਰਦੁਆਰਾ ਸਾਹਿਬ ਪ੍ਰਬੰਧਕੀ ਕਮੇਟੀ ਵੱਲੋਂ ਮਰਿਆਦਾ ਮੁਤਾਬਕ ਉਨਾਂ ਨੂੰ ਚੁੱਕ ਲਿਆ ਗਿਆ ਸੀ, ਪਰ ਇਸ ਮਾਮਲੇ ਚ ਬੇਅਦਬੀ ਦਾ ਦੋਸ਼ ਲਾਉਂਦਿਆਂ ਅਤੇ ਕੋਈ ਪੁਲਿਸ ਕਾਰਵਾਈ ਨਾ ਹੋਣ ਤੋਂ ਭਡ਼ਕੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਕੁੱਝ ਲੋਕਾਂ ਸਮੇਤ ਸ਼ੁੱਕਰਵਾਰ ਬਾਅਦ ਦੁਪਹਿਰ ਮੌਕੇ ਤੇ ਪਹੁੰਚ ਗਓ ਅਤੇ ਧਰਨਾ ਲਾ ਦਿੱਤਾ।

ਜਿਸ ਮਗਰੋਂ ਤੁਰੰਤ ਹਰਕਤ ਚ ਆਉਂਦੇ ਹੋਏ ਡੀਐਸ ਪੀ ਹਰਿੰਦਰ ਚੀਮਾ ਅਤੇ ਥਾਣਾ ਸਿਟੀ ਪ੍ਰਭਾਰੀ ਮੋਹਨ ਲਾਲ ਸਮੇਤ ਪੁਲਿਸ ਟੀਮ ਮੌਕੇ ਤੇ ਪਹੁੰਚੇ ਅਤੇ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ। ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦਾ ਕਹਿਣਾ ਹੈ ਕਿ ਬੇਅਦਬੀ ਦੇ ਇਸ ਮਾਮਲੇ ਚ ਪੁਲਿਸ ਦੀ ਕਾਰਵਾਈ ਢਿੱਲੀ ਰਹੀ ਹੈ ਪੁਲਿਸ ਵੱਲੋਂ ਅਣਪਛਾਤੀਆਂ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਉਧਰ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਦਾ ਕਹਿਣਾ ਹੈ ਕਿ ਉਨਾਂ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਹੈ।

Read Previous

‘ਵੀਕੈਂਡ ਲਾਕਡਾਊਨ’ ‘ਚ ਮਾਸਕ ਨਹੀਂ ਪਹਿਨਣ ਵਾਲਿਆਂ ਉੱਤੇ ਲੱਗੇਗਾ,10,000 ਰੁਪਏ ਤੱਕ ਦਾ ਜੁਰਮਾਨਾ

Read Next

‘ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ, ਦੀ ਬਕਾਇਆ ਰਾਸ਼ੀ ਕੀਤੀ ਜਾਰੀ

Leave a Reply

Your email address will not be published. Required fields are marked *