Bulandh Awaaz

Headlines
ਸੁਰੱਖਿਆ ਜਾਣਕਾਰੀਆਂ ਲੀਕ ਕਰਨ ਦੇ ਇਲਜ਼ਾਮ ਹੇਠ ਭਾਰਤੀ ਫੌਜ ਕਰ ਰਹੀ ਹੈ ਤਿੰਨ ਜਵਾਨਾਂ ਦੀ ਪੁੱਛਗਿੱਛ ਬਰਤਾਨੀਆ ਦੀ ਸੰਸਦ ਵਿਚ ਕਿਸਾਨ ਸੰਘਰਸ਼ ਬਾਰੇ ਹੋਵੇਗੀ ਖਾਸ ਵਿਚਾਰ ਚਰਚਾ ਜਦੋਂ ਲਾਈਵ ਰੇਡੀਓ ਸ਼ੋਅ ‘ਚ ਵਿਅਕਤੀ ਨੇ PM ਮੋਦੀ ਦੀ ਮਾਂ ਨੂੰ ਬੋਲੇ ਅਪਸ਼ਬਦ ਸਰਕਾਰ ਨੇ ਬੀਮੇ ਨਾਲ ਸਬੰਧਿਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ, ਪਾਲਿਸੀਧਾਰਕ ਜ਼ਰੂਰ ਪੜ੍ਹਨ ਇਹ ਖ਼ਬਰ ਮੋਦੀ ਸਰਕਾਰ ਕਰਕੇ ਭਾਰਤ ‘ਚ ਹੀ ਘਟੀ ਭਾਰਤੀਆਂ ਦੀ ਆਜ਼ਾਦੀ, ਅਮਰੀਕਾ ਨੇ ਘਟਾਈ ਰੇਟਿੰਗ ਭਾਰਤ ਨੂੰ ਲੈ ਕੇ ਅਮਰੀਕਾ ਦਾ ਵੱਡਾ ਦਾਅਵਾ, ਨਾਲ ਹੀ ਜੰਮੂ-ਕਸ਼ਮੀਰ ‘ਚ ਭਾਰਤ ਦੀਆਂ ਕੋਸ਼ਿਸ਼ਾਂ ਦੀ ਵੀ ਤਰੀਫ ਬੈਲ-ਗੱਡੀਆਂ ‘ਤੇ ਸਵਾਰ ਹੋਕੇ ਪੰਜਾਬ ਵਿਧਾਨ ਸਭਾ ਪਹੁੰਚੇ ਅਕਾਲੀ ਵਿਧਾਇਕ ਬਜਟ ਇਜਲਾਸ ਦਾ ਚੌਥਾ ਦਿਨ, ਸਦਨ ‘ਚ ਹੰਗਾਮੇ ਮਗਰੋਂ ਵਾਕਆਊਟ ਚੰਨ ‘ਤੇ ਜਾਣ ਦਾ ਸੁਫਨਾ ਜਲਦ ਹੋਵੇਗਾ ਪੂਰਾ, ਇਸ ਅਰਬਪਤੀ ਨੇ ਦਿੱਤਾ ਆਫਰ, ਪਹਿਲਾਂ ਬੁੱਕ ਕਰਵਾਉਣੀ ਪਵੇਗੀ ਟਿਕਟ ਪੰਜਾਬ ‘ਚ ਰਿਹਾਇਸ਼ੀ ਇਮਾਰਤਾਂ ‘ਤੇ ਮੋਬਾਈਲ ਟਾਵਰ ਲਾਉਣ ‘ਤੇ ਅੰਤ੍ਰਿਮ ਰੋਕ

ਅਮਰੀਕੀ ਪ੍ਰਧਾਨ ਨੇ ਆਰ ਐਸ ਐਸ ਤੇ ਬੀ ਜੇ ਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਆਪਣੀ ਟੀਮ ਵਿੱਚੋਂ ਕੱਢੇ

ਜੋ ਬਾਈਡਨ ਨੇ ਭਾਰਤੀ ਮੂਲ ਦੇ ਸੋਨਲ ਸ਼ਾਹ ਅਤੇ ਅਮਿੱਤ ਜੈਨੀ ਨੂੰ ਬੀ ਜੇ ਪੀ ਅਤੇ ਆਰ ਐਸ ਐਸ ਨਾਲ ਸੰਬੰਧ ਹੋਣ ਕਰਕੇ ਆਪਣੀ ਪ੍ਰਬੰਧਕੀ ਟੀਮ ਵਿੱਚੋਂ ਕੱਢ ਦਿੱਤਾ ਹੈ। ਭਾਰਤੀ ਮੂਲ ਦੇ ਤਕਰੀਬਨ 20 ਵਿਅਕਤੀਆਂ ਨੂੰ ਆਪਣੀ ਟੀਮ ਲਈ ਚੁਣਿਆਂ ਸੀ ਪਰ ਆਖਰੀ ਲਿਸਟ ਰਲੀਜ਼ ਕਰਣ ਵੇਲੇ ਸੋਨਲ ਸ਼ਾਹ, ਜਿਸਦਾ ਪਿਤਾ ਓਵਰਸੀਜ਼ ਫਰੈਂਡਜ਼ ਆਫ ਬੀਜੇਪੀ – ਯੂ ਐਸ ਏ ਦਾ ਪ੍ਰਧਾਨ ਸੀ ਅਤੇ ਆਰ ਐਸ ਐਸ ਵੱਲੋਂ ਚਲਾਏ ਜਾਂਦੇ ਏਕਲ ਵਿਦਿਆਲਿਆ ਦਾ ਫਾਊਂਡਰ ਮੈਂਬਰ ਸੀ ਨੂੰ ਬਾਹਰ ਕੱਢ ਦਿੱਤਾ। ਇਸੇ ਤਰਾਂ ਅਮਿੱਤ ਜੈਨੀ ਦੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਅਤੇ ਹੋਰ ਬੀ ਜੇ ਪੀ ਲੀਡਰਾਂ ਨਾਲ ਸੰਬੰਧ ਹੋਣ ਕਰਕੇ ਬਾਹਰ ਰੱਖਿਆ ਹੈ। ਯਾਦ ਰਹੇ ਇਹ ਦੋਨੋ ਗੁਜਰਾਤੀ ਹਨ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਅਮਰੀਕਾ ਵਿੱਚ ਹੋਰ ਭਾਰਤੀ ਅਤੇ ਸਿੱਖਾਂ ਸੰਸਥਾਵਾਂ ਨੇ ਜੋ ਬਾਈਡਨ ਤੇ ਜ਼ੋਰ ਪਾ ਕੇ ਆਰ ਐਸ ਐਸ – ਬੀਜੇਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀਆਂ ਨੂੰ ਬਾਹਰ ਰੱਖਣ ਵਿੱਚ ਸਫਲ ਹੋਏ ਹਨ।
ਅਮਰੀਕੀ ਪ੍ਰਧਾਨ ਨੇ ਆਰ ਐਸ ਐਸ ਤੇ ਬੀ ਜੇ ਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਆਪਣੀ ਟੀਮ ਵਿੱਚੋਂ ਕੱਢੇ

bulandhadmin

Read Previous

ਇਤਿਹਾਸ…ਬੁੜੈਲ ਜੇਲ ਵਿਚੋਂ 94ਫੁੱਟ ਲੰਬੀ,14ਫੁੱਟ ਡੂੰਘੀ ਅਤੇ ਢਾਈ ਫੁੱਟ ਚੌੜੀ ਸਰੁੰਘ ਪੁੱਟ ਕੇ ਹਵਾ ‘ਚ ਉਡਣ ਵਾਲੇ ਵੀਰ ਹਵਾਰੇ,ਭਿਉਰੇ,ਤਾਰੇ ਤੇ ਦੇਵੀ ਸਿੰਘ ਦੀ ਦਿਲਚਪ ਤੇ ਇਤਿਹਾਸਕ ਘਟਨਾ।:- ਚਰਨਜੀਤ ਸਿੰਘ ਸੁੱਜੋਂ

Read Next

ਮੁਸ਼ਕਲ ’ਚ ਟਰੰਪ : ਸੈਨੇਟ ’ਚ 8 ਫਰਵਰੀ ਤੋਂ ਸ਼ੁਰੂ ਹੋਵੇਗਾ ਮਹਾਂਦੋਸ਼ ਦਾ ਟ੍ਰਾਇਲ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!