ਜਲੰਧਰ ਦੇਵੀ ਤਲਾਬ ਮੰਦਿਰ ਵਿਖੇ ਹੋਣਗੇ ਨਤਮਸਤਕ
ਨਵੀ ਦਿੱਲੀ, 11 ਅਕਤੂਬਰ (ਬੁਲੰਦ ਆਵਾਜ ਬਿਊਰੋ) – ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਜਲੰਧਰ ਦੌਰੇ ‘ਤੇ ਆ ਰਹੇ ਹਨ।ਇਸ ਦੌਰਾਨ ਕੇਜਰੀਵਾਲ ਸਿੱਧ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਿਰ ‘ਚ ਨਤਮਸਤਕ ਹੋਣਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਰਾਘਵ ਚੱਢਾ ਨੇ ਟਵੀਟ ਕਰ ਕੇ ਦਿੱਤੀ।