Bulandh Awaaz

Headlines
ਸੁਰੱਖਿਆ ਜਾਣਕਾਰੀਆਂ ਲੀਕ ਕਰਨ ਦੇ ਇਲਜ਼ਾਮ ਹੇਠ ਭਾਰਤੀ ਫੌਜ ਕਰ ਰਹੀ ਹੈ ਤਿੰਨ ਜਵਾਨਾਂ ਦੀ ਪੁੱਛਗਿੱਛ ਬਰਤਾਨੀਆ ਦੀ ਸੰਸਦ ਵਿਚ ਕਿਸਾਨ ਸੰਘਰਸ਼ ਬਾਰੇ ਹੋਵੇਗੀ ਖਾਸ ਵਿਚਾਰ ਚਰਚਾ ਜਦੋਂ ਲਾਈਵ ਰੇਡੀਓ ਸ਼ੋਅ ‘ਚ ਵਿਅਕਤੀ ਨੇ PM ਮੋਦੀ ਦੀ ਮਾਂ ਨੂੰ ਬੋਲੇ ਅਪਸ਼ਬਦ ਸਰਕਾਰ ਨੇ ਬੀਮੇ ਨਾਲ ਸਬੰਧਿਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ, ਪਾਲਿਸੀਧਾਰਕ ਜ਼ਰੂਰ ਪੜ੍ਹਨ ਇਹ ਖ਼ਬਰ ਮੋਦੀ ਸਰਕਾਰ ਕਰਕੇ ਭਾਰਤ ‘ਚ ਹੀ ਘਟੀ ਭਾਰਤੀਆਂ ਦੀ ਆਜ਼ਾਦੀ, ਅਮਰੀਕਾ ਨੇ ਘਟਾਈ ਰੇਟਿੰਗ ਭਾਰਤ ਨੂੰ ਲੈ ਕੇ ਅਮਰੀਕਾ ਦਾ ਵੱਡਾ ਦਾਅਵਾ, ਨਾਲ ਹੀ ਜੰਮੂ-ਕਸ਼ਮੀਰ ‘ਚ ਭਾਰਤ ਦੀਆਂ ਕੋਸ਼ਿਸ਼ਾਂ ਦੀ ਵੀ ਤਰੀਫ ਬੈਲ-ਗੱਡੀਆਂ ‘ਤੇ ਸਵਾਰ ਹੋਕੇ ਪੰਜਾਬ ਵਿਧਾਨ ਸਭਾ ਪਹੁੰਚੇ ਅਕਾਲੀ ਵਿਧਾਇਕ ਬਜਟ ਇਜਲਾਸ ਦਾ ਚੌਥਾ ਦਿਨ, ਸਦਨ ‘ਚ ਹੰਗਾਮੇ ਮਗਰੋਂ ਵਾਕਆਊਟ ਚੰਨ ‘ਤੇ ਜਾਣ ਦਾ ਸੁਫਨਾ ਜਲਦ ਹੋਵੇਗਾ ਪੂਰਾ, ਇਸ ਅਰਬਪਤੀ ਨੇ ਦਿੱਤਾ ਆਫਰ, ਪਹਿਲਾਂ ਬੁੱਕ ਕਰਵਾਉਣੀ ਪਵੇਗੀ ਟਿਕਟ ਪੰਜਾਬ ‘ਚ ਰਿਹਾਇਸ਼ੀ ਇਮਾਰਤਾਂ ‘ਤੇ ਮੋਬਾਈਲ ਟਾਵਰ ਲਾਉਣ ‘ਤੇ ਅੰਤ੍ਰਿਮ ਰੋਕ

ਅਾਪਣੀ ਪੋਤਰੀ ਅਤੇ ਕਿਸਾਨ ਸੰਘਰਸ਼ ਦੇ ਨਾਮ ਤੇ ਪੈਟਰੋਲ ਪੰਪ ਦਾ ਨਾਂ ਰੱਖ ਕੇ ਖੁਸ਼ੀ ਵਿੱਚ ਫੁੱਲਿਆ ਨਹੀਂ ਸਮਾਉਂਦਾ ਖੁਦ ਮੈਂ

ਬਿਆਸ ਬਾਬਾ ਬਕਾਲਾ ਸਾਹਿਬ 22 ਜਨਵਰੀ ( ਹਰਮਿੰਦਰ ਸਿੰਘ ਗਿੱਲ ਕਾਲੇਕੇ ) -ਪੈਟਰੋਲ ਪੰਪ ਦਾ ਹਿਸਾਬ ਕਿਤਾਬ ਰੱਖਣਾ ਤੇ ਚਲਾਉਣਾ ਇੱਕ ਦੁਕਾਨਦਾਰੀ ਹੈ ਪਰ ਅਸਲ ਸੰਘਰਸ਼ ਤਾਂ ਸਾਡਾ ਆਪਣੀ ਹੋਂਦ ਨੂੰ ਬਚਾਉਣ ਦਾ ਹੈ ਦੋ ਸਾਲਾਂ ਦਾ ਲੌਲੀਪੌਪ ਦੇ ਕੇ ਸਾਨੂੰ ਵਰਗਲਾਉਣ ਦੀ ਕੋਸ਼ਿਸ਼ ਦੀ ਕੇਂਦਰ ਸਰਕਾਰ ਦੀ ਪੇਸ਼ਕਾਰੀ ਨੂੰ ਅਸੀਂ ਦੁਰਕਾਰਦੇ ਹੋਏ ਕਹਿੰਦੇ ਹਾਂ ਕਿ ਉਸ ਦਿਨ ਹੀ ਦਿੱਲੀ ਤੋਂ ਵਾਪਸ ਪਰਿਵਾਰ ਅਤੇ ਬੱਚਿਆਂ ਵਿੱਚ ਵਾਪਸ ਮੁੜਾਂਗੇ ਜਿਸ ਦਿਨ ਇਹ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ।

ਉਕਤ ਲਫ਼ਜ਼ਾਂ ਦਾ ਪ੍ਰਗਟਾਵਾ ਅੱਜ ਉਹਨਾਂ ਦੇ ਪੈਟਰੋਲ ਪੰਪ ” ਗੁਰਸੀਸ ਕਿਸਾਨ ਸੇਵਾ ਕੇਂਦਰ “ਤੇ ਗੱਲਬਾਤ ਕਰਦਿਆਂ ਸ੍ਰ.ਅਮਰੀਕ ਸਿੰਘ ਮਹਿਤਾ ਪੈਟਰੋਲ ਪੰਪ ਮਾਲਕ ਹੋਰਾਂ ਨੇ ਸਾਡੇ ਸਬ-ਐਡੀਟਰ ਹਰਮਿੰਦਰ ਸਿੰਘ ਗਿੱਲ ਕਾਲੇਕੇ ਹੋਰਾਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਕੀਤਾ।

bulandhadmin

Read Previous

ਰਾਮ ਮੰਦਰ ਫੰਡ ਦੇ ਨਾਂ ’ਤੇ ਸੰਘੀ ਲਾਣੇ ਵੱਲੋਂ ਮੱਧ ਪ੍ਰਦੇਸ਼ ਵਿੱਚ ਫਿਰਕੂ ਫਸਾਦ ਖੜ੍ਹਾ ਕਰਨ ਦੀਆਂ ਕਰਤੂਤਾਂ

Read Next

ਅੰਮ੍ਰਿਤਸਰ ਏਅਰਪੋਰਟ ਤੋਂ ਵੱਡੀ ਖਬਰ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!