More

    ਅੰਮ੍ਰਿਤਸਰ ‘ਚ ਕੋਰੋਨਾ ਦੇ 230 ਮਾਮਲੇ ਆਏ ਸਾਹਮਣੇ ਤੇ 7 ਮਰੀਜ਼ਾਂ ਨੇ ਤੋੜਿਆ ਦਮ

    ਅੰਮ੍ਰਿਤਸਰ, 8 ਸਤੰਬਰ (ਰਛਪਾਲ ਸਿੰਘ) – ਅੰਮ੍ਰਿਤਸਰ ‘ਚ ਅੱਜ ਇੱਕ ਵਾਰ ਕੋਰੋਨਾ ਦੇ 230 ਨਵੇਂ ਮਾਮਲੇ ਸਾਹਮਣੇ ਆਏ ਅਤੇ 7 ਹੋਰ ਕੋਰੋਨਾ ਪੀੜਤ ਮਰੀਜ਼ਾਂ ਦੀ ਹੋਈ ਮੌਤ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਅੰਮ੍ਰਿਤਸਰ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 5226 ਹੋ ਗਈ ਹੈ, ਜਿਨ੍ਹਾਂ ‘ਚੋਂ 1069 ਸਰਗਰਮ ਮਾਮਲੇ ਹਨ ਅਤੇ ਹੁਣ ਤੱਕ 214 ਮੌਤਾਂ ਹੋ ਚੁੱਕੀਆਂ ਹਨ।

     

     

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img