Advertisements
IndiaLast Updated: Loading...
Total Cases0
New Cases0
Total Deaths0
Total Recovered0
Active Cases0

    Breaking News :

ਕੌਹਰੀਆਂ (ਸੰਗਰੂਰ) ਵਾਸੀ ਹਸਪਤਾਲ ਦੇ ਸਕਿਉਰਿਟੀ ਗਾਰਡ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਕੈਪਟਨ ਨੇ ਕੇਂਦਰ ਸਰਕਾਰ ਤੋਂ ਪ੍ਰਵਾਸੀ ਮਜਦੂਰਾਂ ਨੂੰ 2 ਮਹੀਨੇ ਖਵਾਉਣ ਲਈ ਕਣਕ ਅਤੇ ਦਾਲਾਂ ਮੰਗੀਆਂ

ਪੰਜਾਬ ਪੁਲਿਸ ਵੱਲੋਂ ਕਸ਼ਮੀਰ ਨਿਵਾਸੀ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਪਠਾਨਕੋਟ ਤੋਂ ਗ੍ਰਿਫ਼ਤਾਰ

ਰੱਬੀ ਰੂਹ ਹਨ ਸੰਤ ਬਾਬਾ ਬਲਵਿੰਦਰ ਸਿੰਘ ਜੀ ਹਜ਼ੂਰ ਵਾਲੇ ਵਾਲੇ

ਪੰਜਾਬ ‘ਚ ਡਰਾਈਵਿੰਗ ਟੈਸਟ 1 ਜੂਨ ਤੋਂ ਸ਼ੁਰੂ

ਅੰਮ੍ਰਿਤਸਰ ‘ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲੇ, ਇਕੋ ਪਰਿਵਾਰ ਦੇ 4 ਜੀਅ ਆਏ ਪਾਜ਼ੇਟਿਵ

26 ਮਈ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੁਕਾਨਾਂ/ਬਜ਼ਾਰਾਂ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ

1 ਵਜੇ ਤੋ 5 ਵਜੇ ਤੱਕ ਬਾਹਰ ਨਾ ਨਿਕਲੋ!ਮੌਸਮ ਵਿਭਾਗ ਦੀ ਚੇਤਾਵਨੀ

ਰਾਹਤ ਦੀ ਖ਼ਬਰ! ਪੰਜਾਬ ਦੇ ਪੰਜ ਜ਼ਿਲ੍ਹਿਆਂ ‘ਚੋ ਕੋਰੋਨਾ ਦਾ ਸਫਾਇਆ

ਸੀ.ਐਮ.ਸਿਟੀ ਵਿਖੇ ਆਏ ਨਵੇਂ 4 ਕੋਰੋਨਾ ਪਾਜ਼ੀਟਿਵ ਮਾਮਲੇ

July 13, 2020

ਅੰਮ੍ਰਿਤਸਰ ‘ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲੇ, ਇਕੋ ਪਰਿਵਾਰ ਦੇ 4 ਜੀਅ ਆਏ ਪਾਜ਼ੇਟਿਵ

ਸੋਮਵਾਰ ਦਿਨ ਚੜ੍ਹਦੇ ਹੀ ਅੰਮ੍ਰਿਤਸਰ ਵਾਸੀਆਂ ਲਈ ਇਕ ਵਾਰ ਫਿਰ ਦਹਿਸ਼ਤ ਭਰੀ ਖਬਰ ਆਈ ਹੈ। ਕਮਿਊਨਿਟੀ ਤੋਂ ਸਾਹਮਣੇ ਆਏ ਰਾਣੀ ਬਾਗ ਦੇ ਬੈਕਰੀ ਮਾਲਕ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਦੇ 4 ਪਰਿਵਾਰਕ ਮੈਂਬਰ ਵੀ ਕੋਰੋਨਾ ਦੀ ਗ੍ਰਿਫਤ ਵਿਚ ਆ ਗਏ ਹਨ। 4 ਵਿਅਕਤੀਆਂ ਦੀ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਮਰੀਜ਼ਾਂ ਦੇ ਟੈਸਟ ਸਰਕਾਰੀ ਮੈਡੀਕਲ ਕਾਲਜ ਦੀ ਲੈਬੋਰਟਰੀ ਵਿਚ ਕੀਤੇ ਗਏ ਹਨ। ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ।

ਕਮਿਊਨਿਟੀ ਵਿਚ ਕੋਰੋਨਾ ਵਾਇਸ ਦੇ ਅਚਾਨਕ ਕਈ ਮਾਮਲੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਜ਼ਿਲ੍ਹੇ ਵਿਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 333 ਹੋ ਗਿਆ ਹੈ, ਜਿਨ੍ਹਾਂ ਵਿਚੋਂ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 301 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ 26 ਮਰੀਜ਼ ਸਰਕਾਰੀ ਹਸਪਤਾਲਾਂ ਵਿਚ ਇਲਾਜ ਅਧੀਨ ਹਨ।

0 Reviews

Write a Review

Advertisements

bulandhadmin

Read Previous

26 ਮਈ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੁਕਾਨਾਂ/ਬਜ਼ਾਰਾਂ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ

Read Next

ਗੁਰਦੁਆਰਾ ਹੇਮਕੁੰਟ ਸਾਹਿਬ ਬਰਫ ‘ਚ ਲਿਪਟਿਆ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

%d bloggers like this: