21.7 C
Punjab
Saturday, December 3, 2022

ਅੰਮ੍ਰਿਤਸਰ ‘ਚ ਯੂਥ ਕਾਂਗਰਸ ਵੱਲੋਂ ਮੇਰਾ ਬੂਥ ਸਭ ਤੋਂ ਮਜ਼ਬੂਤ ਮੁਹਿੰਮ ਦਾ ਆਗਾਜ਼ ਕੀਤਾ ਗਿਆ

Must read

ਛੇਹਰਟਾ,7 ਜੁਲਾਈ (ਰਛਪਾਲ ਸਿੰਘ) – ਆਲ ਇੰਡੀਆ ਯੂਥ ਕਾਂਗਰਸ ਦੇ ਸਕੱਤਰ ਤੇ ਪੰਜਾਬ ਇੰਚਾਰਜ ਬੰਟੀ ਸ਼ੈਲਕੇ ਤੇ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਤੇ ਜਿਲਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਅੱਜ ਯੂਥ ਕਾਂਗਰਸ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਦਿਲਸ਼ੇਰ ਸਿੰਘ ਤੇ ਉਪ ਪ੍ਰਧਾਨ ਗੁਰਸੇਵਕ ਸਿੰਘ ਗੈਵੀ ਲੋਪੋਕੇ ਦੀ ਅਗਵਾਈ ਦੇ ਵਿੱਚ ਸਥਾਨਕ ਇੰਡੀਆ ਗੇਟ ਛੇਹਰਟਾ ਵਿਖੇ ਇੱਕ ਹੋਟਲ ਵਿੱਚ ਵਰਕਰਾਂ ਤੇ ਅਹੁਦੇਦਾਰਾਂ ਦੇ ਰੂਬਰੂ ਹੋ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਲਈ ਬੂਥ ਪੱਧਰ ਤੇ ਨੌਜਵਾਨ ਵਰਕਰਾਂ ਨੂੰ ਮਜਬੂਤ ਕਰਨ ਲਈ ਮੇਰਾ ਬੂਥ ਸਭ ਤੋਂ ਮਜ਼ਬੂਤ ਮੁਹਿੰਮ ਦਾ ਅਗਾਜ਼ ਕੀਤਾ ਗਿਆ ਤੇ ਕਿਹਾ ਕਿ ਦੇਸ਼ ਦਾ ਨੌਜਵਾਨ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਹਨ।

- Advertisement -spot_img

More articles

- Advertisement -spot_img

Latest article