ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇੱਕ ਵੱਡੇ ਡਕੈਤ ਗਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕੀਤਾ
ਅਟਾਰੀ, 3 ਜੁਲਾਈ (ਰਛਪਾਲ ਸਿੰਘ) – ਅੰਮ੍ਰਿਤਸਰ ਦਿਹਾਤੀ ਪੁਲਸ ਦੇ ਥਾਣਾ ਘਰਿੰਡਾ ਵੱਲੋਂ ਅਟਾਰੀ ਡਕੈਤੀ ਮਾਮਲੇ ਨੂੰ ਜਲਦ ਹੀ ਸੁਲਝਾਉਂਦੇ ਹੋਏ ਹੋਰ ਲੁੱਟਾਂਖੋਹਾਂ ਕਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ ਦਿਹਾਤੀ ਪੁਲਸ ਵਾਲੋ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਵੱਲੋਂ ਬੈਂਕ ਡਕੈਤੀਆਂ ਸਣੇ ਕਈ ਹੋਰ ਵੱਡੇ ਅਪਰਾਧਾਂ ਨੂੰ ਅੰਜਾਮ ਦਿੱਤਾ ਗਿਆ ਸੀ
Related
- Advertisement -
- Advertisement -