ਅੰਮ੍ਰਿਤਸਰ ਦੇ ਭਿਆਨਕ ਰੇਲ ਹਾਦਸੇ ‘ਚ ਨਗਰ ਨਿਗਮ ਦੇ 4 ਮੁਲਾਜ਼ਮ ਦੋਸ਼ੀ ਕਰਾਰ
ਅੰਮ੍ਰਿਤਸਰ, 3 ਜੁਲਾਈ (ਰਛਪਾਲ ਸਿੰਘ)- ਦਸਹਿਰੇ ਮੌਕੇ ਅੰਮ੍ਰਿਤਸਰ ‘ਚ ਵਾਪਰੇ ਭਿਆਨਕ ਰੇਲ ਹਾਦਸੇ ਜਿਸਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ, ਉਸ ਰੇਲ ਹਾਦਸੇ ਲਈ ਮਾਨਯੋਗ ਅਦਾਲਤ ਨੇ ਜੁਡੀਸ਼ੀਅਲ ਰਿਪੋਰਟ ‘ਚ ਨਗਰ ਨਿਗਮ ਦੇ 4 ਮੁਲਾਜ਼ਮਾ ਸੁਸ਼ਾਂਤ ਭਾਟੀਆ, ਪੁਸ਼ਪਿੰਦਰ ਸਿੰਘ, ਕੇਵਲ ਸਿੰਘ ਅਤੇ ਗਿਰੀਸ਼ ਕੁਮਾਰ ਦੋਸ਼ੀ ਕਰਾਰ ਦਿੱਤੇ ਹਨ। ਇਸ ਸਬੰਧੀ ਸੇਵਾਮੁਕਤ ਜੱਜ ਅਮਰਜੀਤ ਸਿੰਘ ਕਟਾਰੀ ਨੇ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੀ ਹੈ।
Related
- Advertisement -
- Advertisement -