18.5 C
Punjab
Monday, December 5, 2022

ਅੰਮ੍ਰਿਤਸਰ ਦੇ ਮੈਬਰ ਪਾਰਲੀਮੈਟ ਗੁਰਜੀਤ ਸਿੰਘ ਔਜਲਾ ਘਰ ‘ਚ ਹੋਏ ਇਕਾਂਤਵਾਸ

Must read

ਇੱਥੋਂ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਦੇ ਕੈਰੋਨਾ ਪੌਜ਼ੇਟਿਵ ਆਉਣ ਤੋਂ ਬਾਅਦ ਅੰਮ੍ਰਿਤਸਰ ਦੇ ਕਾਂਗਰਸੀ ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਵੀ ਆਪਣੇ ਆਪ ਨੂੰ ਹੋਮ ਕੁਆਰੰਟੀਨ ਕਰ ਲਿਆ ਹੈ। ਦਰਅਸਲ ਗੁਰਜੀਤ ਔਜਲਾ ਨੇ ਕੁੱਝ ਦਿਨ ਪਹਿਲਾਂ ਹੀ ਦਿਨੇਸ਼ ਬੱਸੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਸਾਵਧਾਨੀ ਵਰਤਦਿਆਂ ਆਪਣੇ ਆਪ ਨੂੰ ਘਰ ‘ਚ ਹੀ ਇਕਾਂਤਵਾਸ ਕਰ ਲਿਆ ਹੈ।

- Advertisement -spot_img

More articles

- Advertisement -spot_img

Latest article