ਅੰਮ੍ਰਿਤਸਰ, 23 ਜਨਵਰੀ (ਬੁਲੰਦ ਅਵਾਜ਼ ਬਿਊਰੋ) – ਆਮ ਆਦਮੀ ਪਾਰਟੀ ਲੋਕ ਸਭਾ ਇੰਚਾਰਜ਼ ਇਕਬਾਲ ਸਿੰਘ ਭੁੱਲਰ ਅਤੇ ਈਵੈਂਟ ਇੰਚਾਰਜ਼ ਜਗਦੀਪ ਸਿੰਘ ਦੀ ਅਗਵਾਈ ਹੇਠ ਗੁਰੂ ਅਮਰਦਾਸ ਐਵਿਨਿਊ ਬਲਾਕ c ਅਜਨਾਲਾ ਰੋਡ ਵਿਖੇ ਇਲਾਕਾ ਨਿਵਾਸੀਆਂ ਨਾਲ਼ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਹਲਕੇ ਦੇ MLA ਡਾ. ਜਸਬੀਰ ਸਿੰਘ ਸੰਧੂ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਇਲਾਕੇ ਦੇ ਲੋਕਾਂ ਨਾਲ ਵਿਚਾਰ ਚਰਚਾ ਕੀਤੀ,ਅਤੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣਿਆਂ ਅਤੇ ਹੱਲ ਕਰਾਉਣ ਦਾ ਭਰੋਸਾ ਦਿੱਤਾ ਇਸ ਮੌਕੇ ਬਲਕਾਰ ਸਿੰਘ ਖਹਿਰਾ,ਪ੍ਰਿੰਸੀਪਲ ਸਰਬਜੋਤ ਸਿੰਘ ਕੈਰੋਂ, ਐਚ ਐਸ ਬਰਾੜ ਕੰਵਲਜੀਤ ਸਿੰਘ ਕੁਟੀ ਰੋਮ ਪੀਰ ਸੰਧੂ ਪਰਮਜੀਤ ਸਿੰਘ ਇੰਸਪੈਕਟਰ ਦਿਲਬਾਗ ਸਿੰਘ ਆਦਿ ਮੌਜੂਦ ਸਨ