Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਆਸਟ੍ਰੇਲੀਆ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ‘ਤੇ 15 ਮਈ ਤੱਕ ਲਗਾਈ ਰੋਕ

27 ਅਪ੍ਰੈਲ (ਬੁਲੰਧ ਅਵਾਜ ਬਿਯੂਰੋ) ਭਾਰਤ ‘ਚ ਕੋਵਿਡ-19 ਦਾ ਕਹਿਰ ਦੇਖਦੇ ਹੋਏ ਆਸਟ੍ਰੇਲੀਆ ਨੇ ਮੰਗਲਵਾਰ ਨੂੰ ਭਾਰਤੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਹੈ। ਦੇਸ਼ ਦੇ ਪ੍ਰਧਾਨਮੰਤਰੀ ਸਕਾਟ ਮਾਰਿਸਨ ਵੱਲੋਂ ਮਹਾਮਾਰੀ ਦੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਸਦੇ ਤਹਿਤ ਆਉਣ ਵਾਲੀ 15 ਮਈ ਤਕ ਭਾਰਤ ਤੋਂ ਕੋਈ ਵੀ ਉਡਾਣ ਆਸਟ੍ਰੇਲੀਆ ਨਹੀਂ ਜਾਵੇਗੀ। ਇਸਤੋਂ ਪਹਿਲਾਂ ਥਾਈਲੈਂਡ, ਸਿੰਗਾਪੁਰ, ਬੰਗਲਾਦੇਸ਼ ਤੇ ਬਿ੍ਰਟੇਨ ਸਮੇਤ ਦੁਨੀਆ ਦੇ ਕਈ ਦੇਸ਼ਾਂ ਨੇ ਭਾਰਤ ਤੋਂ ਹੋਣ ਵਾਲੀ ਯਾਤਰਾ ‘ਤੇ ਪਾਬੰਦੀ ਲਗਾਈ ਹੈ।

Read Previous

ਦੀਪ ਸਿੱਧੂ ਦੀ ਜ਼ਮਾਨਤ ਮਨਜ਼ੂਰ ਕਰਦਿਆਂ ਹਾਈ ਕੋਰਟ ਨੇ ਇਹ ਸਖਤ ਭਾਸ਼ਾ ਵਰਤੀ , ਕੀ ਕਿਸਾਨ ਆਗੂ ਇਸ ਤੋਂ ਕੋਈ ਸਬਕ ਲੈਣਗੇ

Read Next

ਕਿਸਾਨਾਂ ਲਈ ਵੱਡੀ ਖ਼ਬਰ, ਹੁਣ ਪਰਾਲੀ ਸਾੜਨ ‘ਤੇ ਨਹੀਂ ਹੋਵੇਗੀ ਜੇਲ੍ਹ ਨਾ ਹੀ ਹੋਏਗਾ ਜੁਰਮਾਨਾ

Leave a Reply

Your email address will not be published. Required fields are marked *