Bulandh Awaaz

Headlines
26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ  ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਬਾਬਾ ਬਕਾਲਾ ਸਾਹਿਬ ਤੋਂ ਗਊਆਂ ਵਾਲੇ ਸੇਵਾਦਾਰ ਹੋਏ ਦਿੱਲੀ ਰਵਾਨਾ ਆਮ ਆਦਮੀ ਪਾਰਟੀ ਵੱਲੋਂ ਐਮ ਸੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ 1 ਕਰੋੜ ਰੁਪਏ ‘ਵਿਕਾਸ ਫੰਡ’ ਦੇਣ ਦਾ ਐਲਾਨ ਵੱਡੀ ਖ਼ਬਰ: ਫਿਰ ਹੋਣ ਜਾ ਰਹੀ ਐ ਨੋਟਬੰਦੀ, ਇਸ ਮਹੀਨੇ ਤੋਂ ਬੰਦ ਹੋ ਜਾਣਗੇ 100, 10 ਤੇ 5 ਰੁਪਏ ਦੇ ਨੋਟ ਭਾਰਤ-ਚੀਨ ਸਰਹੱਦ ਵਿਵਾਦ : ਦੋਹਾਂ ਦੇਸ਼ਾਂ ਵਿਚਾਲੇ ਭਲਕੇ ਇਕ ਵਾਰ ਫਿਰ ਹੋਵੇਗੀ ਗੱਲਬਾਤ ਟਰੈਕਟਰ ਪਰੇਡ ਰੋਕਣ ਲਈ ਦਿੱਲੀ ਪੁਲਿਸ ਦੀ ਇੱਕ ਹੋਰ ਕੋਸ਼ਿਸ਼, ਸਿੰਘੂ ਬਾਰਡਰ ਨਾਲ ਲੱਗਦੇ ਸਾਰੇ ਲਿੰਕ ਰੋਡ ਕੀਤੇ ਸੀਲ ਅਸਮ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਨੇ ਚਲਿਆ ਦਾਅ, ਸਿਵਾਸਾਗਰ ਨੂੰ ਪੁਰਾਤਨ ਪੁਰਾਤੱਤਵ ਥਾਂਵਾਂ ਵਿੱਚ ਸ਼ਾਮਲ ਕਰਨ ਦਾ ਐਲਾਨ ਮੁਸ਼ਕਲ ’ਚ ਟਰੰਪ : ਸੈਨੇਟ ’ਚ 8 ਫਰਵਰੀ ਤੋਂ ਸ਼ੁਰੂ ਹੋਵੇਗਾ ਮਹਾਂਦੋਸ਼ ਦਾ ਟ੍ਰਾਇਲ ਅਮਰੀਕੀ ਪ੍ਰਧਾਨ ਨੇ ਆਰ ਐਸ ਐਸ ਤੇ ਬੀ ਜੇ ਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਆਪਣੀ ਟੀਮ ਵਿੱਚੋਂ ਕੱਢੇ

ਇਥੋਪੀਆ ਵਿਚ ਅੱਤਵਾਦੀ ਹਮਲਾ, 34 ਮੌਤਾਂ

ਅਦੀਸ ਅਬਾਬਾ:  ਇਥੋਓਪੀਆ ‘ਚ ਸ਼ਨਿਚਰਵਾਰ ਨੂੰ ਇਕ ਬੱਸ ਵਿਚ ਹੋਏ ਅੱਤਵਾਦੀ ਹਮਲੇ ‘ਚ ਲਗਭਗ 34 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਇਥੋਪੀਆ ਦੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸ਼ਨਿਚਰਵਾਰ ਨੂੰ ਦਿੱਤੀ। ਇਹ ਹਮਲਟਾ ਬੇਨੀਸੰਗੁਲ-ਗੁਮੁਜ ਇਲਾਕੇ ਵਿਚ ਰਾਤ ਸਮੇਂ ਹੋਇਆ।

ਇਸ ‘ਚ ਮਰਨ ਵਾਲਿਆਂ ਦੀ ਗਿਣਤੀ ਅਜੇ ਹੋਰ ਵੱਧ ਸਕਦੀ ਹੈ। ਕਮਿਸ਼ਨ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਤਿੰਨ ਹੋਰ ਇਲਾਕਿਆਂ ‘ਚ ਇਸੇ ਤਰ੍ਹਾਂ ਦੇ ਹਮਲਿਆਂ ਦੀ ਖ਼ਬਰ ਹੈ। ਇਨ੍ਹਾਂ ਹਮਲਿਆਂ ‘ਚ ਅਜੇ ਤਕ ਕਿਸੇ ਅੱਤਵਾਦੀ ਸੰਗਠਨ ਦਾ ਨਾਂ ਸਾਹਮਣੇ ਨਹੀਂ ਆਇਆ ਹੈ। ਇਸ ਤੋਂ ਪਹਿਲਾਂ ਸਤੰਬਰ ‘ਚ ਵੀ ਇਸੇ ਤਰ੍ਹਾਂ ਦੇ ਹੋਏ ਹਮਲੇ ਵਿਚ 15 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਅਕਤੂਬਰ ‘ਚ ਹੋਏ ਹਮਲੇ ‘ਚ 12 ਲੋਕ ਮਾਰੇ ਗਏ ਸਨ। ਜ਼ਿਕਰਯੋਗ ਹੈ ਕਿ ਹਾਲ ਦੇ ਮਹੀਨਿਆਂ ਵਿਚ ਬੇਨੀਸ਼ੰਗੁਲ-ਗਾਮੁਜ ਇਲਾਕੇ ਵਿਚ ਵੱਖ ਵੱਖ ਜਾਤੀ ਭਾਈਚਾਰਿਆਂ ਵਿਚਾਲੇ ਹੋਈ ਹਿੰਸਾ ਨੇ ਸੈਂਕੜੇ ਲੋਕਾਂ ਦੀ ਜਾਨ ਲੈ ਲਈ ਹੈ ਤੇ ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਹਨ।

bulandhadmin

Read Previous

ਮਾਨਸਾ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ 1 ਮੌਤ, 3 ਔਰਤਾਂ ਝੁਲਸੀਆਂ

Read Next

ਗੈਰ ਦਸਤਾਵੇਜ਼ੀ ਪਰਵਾਸੀ ਸਿੱਖ ਔਰਤ ਨੂੰ ਇੰਗਲੈਂਡ ਤੋਂ ਭਾਰਤ ਨਹੀਂ ਭੇਜਣ ਦੇ ਸਮਰਥਨ ਵਿਚ ਆਏ ਹਜ਼ਾਰਾਂ ਲੋਕ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!