ਈ.ਡੀ. ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕੀਤਾ ਗ੍ਰਿਫਤਾਰ

ਈ.ਡੀ. ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕੀਤਾ ਗ੍ਰਿਫਤਾਰ

ਚੰਡ੍ਹੀਗੜ੍ਹ, 11 ਨਵੰਬਰ (ਬੁਲੰਦ ਆਵਾਜ ਬਿਊਰੋ) – ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਈਡੀ ਦਫ਼ਤਰ ‘ਚ ਅੱਜ ਪੁੱਛਗਿੱਛ ਲਈ ਬੁਲਾਇਆ ਸੀ। ਮਨੀ ਲਾਂਡ੍ਰਿੰਗ ਮਾਮਲੇ ਵਿੱਚ ਸੁਖਪਾਲ ਖਹਿਰਾ ਗ੍ਰਿਫ਼ਤਾਰ ਕੀਤਾ ਗਿਆ ਹੈ।

Bulandh-Awaaz

Website: