ਚੰਡੀਗੜ੍ਹ, 22 ਅਕਤੂਬਰ (ਬੁਲੰਦ ਆਵਾਜ ਬਿਊਰੋ) – ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਨਸ਼ਿਆਂ ਦੇ ਵਿਰੁੱਧ, ਅੱਤਵਾਦੀ ਗਤੀਵਿਧੀਆਂ ਦੇ ਵਿਰੁੱਧ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਦੇ ਵਿਰੁੱਧ ਇਨ੍ਹਾਂ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ|
ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀਆਂ ਦੇ ਹੋਏ ਤਬਾਦਲੇ
