ਅੰਮ੍ਰਿਤਸਰ, 29 ਅਗਸਤ (ਰਛਪਾਲ ਸਿੰਘ) – ਖੇਤੀ ਆਰਡੀਨੈਂਸਾਂ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਕਰਾਉਣ ਦੇ ਵਿਰੋਧ ‘ਚ ਅੱਜ ਅੰਮ੍ਰਿਤਸਰ ਦੇ ਜਲਿਆਂਵਾਲੇ ਬਾਗ ‘ਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਦਾਣਾ ਮੰਡੀ ਤੇ ਆੜ੍ਹਤੀ ਐਸੋਸੀਏਸ਼ਨ ਅਤੇ ਸਟੂਡੈਂਟਸ ਯੂਨੀਅਨ ਦੇ ਆਗੂਆਂ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਔਜਲਾ ਦੀ ਅਗਵਾਈ ਹੇਠ ਖੇਤੀ ਆਰਡੀਨੈਂਸ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਵਿਰੋਧ ‘ਚ ਜਲਿਆਂਵਾਲੇ ਬਾਗ ‘ਚ ਰੋਸ ਪ੍ਰਦਰਸ਼ਨ
