Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਕਰੋਨਾ ਕਾਰਣ ਅਮਰੀਕਾ ’ਚ ਭਾਰਤ ਦੇ ਲੋਕ ਨਹੀਂ ਜਾ ਸਕਣਗੇ


ਵਾਸ਼ਿੰਗਟਨ  -ਅਮਰੀਕਾ ਨੇ ਕੋਵਿਡ-19 ਮਹਾਮਾਰੀ ਦੇ ਸਭ ਤੋਂ ਖਤਰਨਾਕ ਦੌਰ ਵਿੱਚੋਂ ਲੰਘ ਰਹੇ ਭਾਰਤ ਤੋਂ ਆਉਣ ਵਾਲੇ ਲੋਕਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਰਾਸ਼ਟਰਪਤੀ ਜੋਅ ਬਾਇਡਨ ਦੇ ਹੁਕਮ  ਲਾਗੂ ਹੋ ਗਏ। ਰਾਸ਼ਟਰਪਤੀ ਨੇ ਕਿਹਾ ਕਿ ਉਹ ਲੋਕ ਜੋ ਅਮਰੀਕਾ ਦੇ ਨਾਗਰਿਕ ਨਹੀਂ ਹਨ, ਤੇ ਪਿਛਲੇ 14 ਦਿਨਾਂ ਤੋਂ ਭਾਰਤ ਵਿੱਚ ਰਹਿ ਰਹੇ ਹਨ, ਅਮਰੀਕਾ ਨਹੀਂ ਆ ਸਕਦੇ। ਅਮਰੀਕਾ ਨੇ ਆਪਣੇ ਨਾਗਰਿਕਾਂ, ਗਰੀਨ ਕਾਰਡਧਾਰਕਾਂ, ਉਨ੍ਹਾਂ ਦੇ ਗ਼ੈਰਮਅਮਰੀਕੀ ਜੀਵਨ ਸਾਥੀਆਂ ਤੇ 21 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਸਣੇ ਵੱਖ ਵੱਖ ਵਰਗਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ। ਇਹ ਹੁਕਮ ਅਣਮਿਥੇ ਸਮੇਂ ਲਈ ਲਾਗੂ ਕੀਤੇ ਗਏ ਹਨ ਤੇ ਇਨ੍ਹਾਂ ਨੂੰ ਸਿਰਫ ਰਾਸ਼ਟਰਪਤੀ ਹੀ ਰੱਦ ਕਰ ਸਕਦੇ ਹਨ।    (ਧੰਨਵਾਦ ਸਹਿਤ ਅੰਮ੍ਰਿਤਸਰ ਟਾਈਮਜ਼) 

Read Previous

ਕਾਲੇ ਵਿਅਕਤੀ ਨੇ ਸਿੱਖ ‘ਤੇ ਹਥੌੜੇ ਨਾਲ ਕੀਤਾ ਹਮਲਾ

Read Next

2021 ਆਈਪੀਐੱਲ ਮੁਲਤਵੀ, ਕਈ ਦਿੱਗਜ ਖਿਡਾਰੀ ਕੋਰੋਨਾ ਪਾਜ਼ੇਟਿਵ

Leave a Reply

Your email address will not be published. Required fields are marked *