Bulandh Awaaz

Headlines
26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ  ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਬਾਬਾ ਬਕਾਲਾ ਸਾਹਿਬ ਤੋਂ ਗਊਆਂ ਵਾਲੇ ਸੇਵਾਦਾਰ ਹੋਏ ਦਿੱਲੀ ਰਵਾਨਾ ਆਮ ਆਦਮੀ ਪਾਰਟੀ ਵੱਲੋਂ ਐਮ ਸੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ 1 ਕਰੋੜ ਰੁਪਏ ‘ਵਿਕਾਸ ਫੰਡ’ ਦੇਣ ਦਾ ਐਲਾਨ ਵੱਡੀ ਖ਼ਬਰ: ਫਿਰ ਹੋਣ ਜਾ ਰਹੀ ਐ ਨੋਟਬੰਦੀ, ਇਸ ਮਹੀਨੇ ਤੋਂ ਬੰਦ ਹੋ ਜਾਣਗੇ 100, 10 ਤੇ 5 ਰੁਪਏ ਦੇ ਨੋਟ ਭਾਰਤ-ਚੀਨ ਸਰਹੱਦ ਵਿਵਾਦ : ਦੋਹਾਂ ਦੇਸ਼ਾਂ ਵਿਚਾਲੇ ਭਲਕੇ ਇਕ ਵਾਰ ਫਿਰ ਹੋਵੇਗੀ ਗੱਲਬਾਤ ਟਰੈਕਟਰ ਪਰੇਡ ਰੋਕਣ ਲਈ ਦਿੱਲੀ ਪੁਲਿਸ ਦੀ ਇੱਕ ਹੋਰ ਕੋਸ਼ਿਸ਼, ਸਿੰਘੂ ਬਾਰਡਰ ਨਾਲ ਲੱਗਦੇ ਸਾਰੇ ਲਿੰਕ ਰੋਡ ਕੀਤੇ ਸੀਲ ਅਸਮ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਨੇ ਚਲਿਆ ਦਾਅ, ਸਿਵਾਸਾਗਰ ਨੂੰ ਪੁਰਾਤਨ ਪੁਰਾਤੱਤਵ ਥਾਂਵਾਂ ਵਿੱਚ ਸ਼ਾਮਲ ਕਰਨ ਦਾ ਐਲਾਨ ਮੁਸ਼ਕਲ ’ਚ ਟਰੰਪ : ਸੈਨੇਟ ’ਚ 8 ਫਰਵਰੀ ਤੋਂ ਸ਼ੁਰੂ ਹੋਵੇਗਾ ਮਹਾਂਦੋਸ਼ ਦਾ ਟ੍ਰਾਇਲ ਅਮਰੀਕੀ ਪ੍ਰਧਾਨ ਨੇ ਆਰ ਐਸ ਐਸ ਤੇ ਬੀ ਜੇ ਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਆਪਣੀ ਟੀਮ ਵਿੱਚੋਂ ਕੱਢੇ

ਕਲਯੁਗੀ ਮਾਂ ਨੇ ਮੌਤ ਦੇ ਘਾਟ ਉਤਾਰੀ ਚਾਰ ਸਾਲਾ ਮਾਸੂਮ ਬੱਚੀ

ਲੁਧਿਆਣਾ, 17 ਅਕਤੂਬਰ – ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਵਨੀਤ ਨਗਰ ‘ਚ ਇਕ ਕਲਯੁਗੀ ਮਾਂ ਵਲੋਂ ਆਪਣੀ ਚਾਰ ਸਾਲਾ ਮਾਸੂਮ ਬੱਚੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਫ਼ੌਰੀ ਕਾਰਵਾਈ ਕਰਦਿਆਂ ਮ੍ਰਿਤਕ ਬੱਚੀ ਦਰਪਣ ਦੀ ਮਾਤਾ ਪ੍ਰਿਯੰਕਾ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

bulandhadmin

Read Previous

ਬੱਸ ਤੇ ਬਲੈਰੋ ਦੀ ਆਹਮੋ-ਸਾਹਮਣੀ ਟੱਕਰ, 8 ਮੌਤਾਂ, 40 ਜ਼ਖਮੀ

Read Next

ਖਰੜ ‘ਚ ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!