Bulandh Awaaz

Headlines
ਸੁਸ਼ਾਂਤ ਦੇ ਪਿਤਾ ਨੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨਾਲ ਕੀਤੀ ਮੁਲਾਕਾਤ ਬੀਬਾ ਬਾਦਲ ਦੇ ਕਾਫ਼ਲੇ ‘ਚ ਅਕਾਲੀ ਵਰਕਰਾਂ ਦਾ ਵੱਡਾ ਇਕੱਠ ਅਮਰੀਕੀ ਨਾਗਰਿਕਤਾ ਦੇ ਲਈ ਫ਼ੀਸ ਵਾਧੇ ‘ਤੇ ਕੋਰਟ ਨੇ ਲਗਾਈ ਰੋਕ ਖਟਕੜ ਕਲਾਂ ‘ਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਸਮਾਰਕ ‘ਤੇ ਸੁਖਬੀਰ ਬਾਦਲ ਵਲੋਂ ਸਿਜਦਾ ਪਾਕਿਸਤਾਨ ਦੀ ਸਰਪ੍ਰਸਤੀ ਵਿਚ ਦੱਖਣੀ ਏਸ਼ੀਆ ਵਿਚ ਨੈਟਵਰਕ ਫੈਲਾ ਰਿਹੈ ਆਈਐਸ, 70 ਫੀਸਦੀ ਇਸੇ ਦੇਸ਼ ਵਿਚ ਅਮਰੀਕਾ ‘ਚ 12 ਸੂਬਿਆਂ ਦੇ 100 ਜੰਗਲਾਂ ਵਿਚ ਫੈਲੀ ਅੱਗ ਭਤੀਜੀ ਦੀ ਮੌਤ ‘ਤੇ ਸੋਗ ਜਤਾਉਣ ਆਏ ਤਾਏ ਦੀ ਸਭ ਦੋਂ ਸਾਹਮਣੇ ਕੀਤੀ ਹੱਤਿਆ ਦਰਦਨਾਕ ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਦੀ ਮੌਤ ਪੰਜਾਬ ‘ਚ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਦੀ ਰੋਜ਼ਾਨਾ ਹੋਵੇਗੀ ਟੈਲੀ ਮੋਨੀਟਰਿੰਗ ਜੰਡਿਆਲਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ 6 ਲੁਟੇਰੇ ਕਾਬੂ

ਕਾਂਗਰਸੀ ਨੇਤਾ ਇਮਰਾਨ ਪ੍ਰਤਾਪਗੜ੍ਹੀ ਨੂੰ 1 ਕਰੋੜ ਤੋਂ ਜ਼ਿਆਦਾ ਦਾ ਜ਼ੁਰਮਾਨਾ, ਜਾਣੋ ਕੀ ਹੈ ਕਾਰਨ

ਮੁਰਾਦਾਬਾਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੀਏਏ ਦੇ ਵਿਰੋਧ ਚ ਸ਼ਾਮਲ ਹੋਣ ਅਤੇ ਧਾਰਾ 144 ਦੀ ਉਲੰਘਣਾ ਕਰਨ ਦੇ ਇਲਜ਼ਾਮ ਚ ਕਵੀ ਅਤੇ ਕਾਂਗਰਸੀ ਆਗੂ ਇਮਰਾਨ ਪ੍ਰਤਾਪਗੜ੍ਹੀ ਨੂੰ ਕਰੋੜ ਲੱਖ ਹਜ਼ਾਰ ਰੁਪਏ ਜੁਰਮਾਨੇ ਦਾ ਨੋਟਿਸ ਭੇਜਿਆ ਹੈ। ਪ੍ਰਸ਼ਾਸਨ ਨੇ ਇਮਰਾਨ ਪ੍ਰਤਾਪਗੜ੍ਹੀ ਨੂੰ ਨੋਟਿਸ ਚ 13 ਲੱਖ 42 ਹਜ਼ਾਰ ਰੁਪਏ ਦੇ ਖਰਚਿਆਂ ਦਾ ਲੇਖਾ ਜੋਖਾ ਕਰਨ ਤੋਂ ਬਾਅਦ ਇੱਕ ਨੋਟਿਸ ਭੇਜਿਆ ਹੈ। ਸੀਏਏ ਵਿਰੁੱਧ 29 ਜਨਵਰੀ ਤੋਂ ਮੁਰਾਦਾਬਾਦ ਚ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ।

ਰਿਪੋਰਟਾਂ ਮੁਤਾਬਕ ਪ੍ਰਦਰਸ਼ਨ ਨੂੰ ਸਮਾਜਿਕ ਸਦਭਾਵਨਾ ਲਈ ਖ਼ਤਰਾ ਦੱਸਿਆ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਇਸ ਕਾਰਨ ਕਾਨੂੰਨ ਅਤੇ ਵਿਵਸਥਾ ਤੇ ਬਹੁਤ ਪੈਸਾ ਖ਼ਰਚ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਨੇ ਨਾਗਰਿਕਤਾ ਕਾਨੂੰਨ ਦੇ ਵਿਰੋਧ ਦੇ ਨਾਂ ਤੇ ਹਿੰਸਾ ਕਰਨ ਵਾਲਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਸੀ। ਅਤੇ ਕਾਫੀ ਲੋਕਾਂ ਨੂੰ ਹਰਜਾਨੇ ਦਾ ਭੁਗਤਾਨ ਕਰਨ ਲਈ ਇੱਕ ਹੁਕਮ ਜਾਰੀ ਕੀਤਾ ਸੀ।ਹਿੰਸਾ ਚ ਕਰੋੜਾਂ ਦੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਨੋਟਿਸ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੀ ਮੁਰਾਦਾਬਾਦ ਲੋਕ ਸਭਾ ਸੀਟ ‘ਤੇ ਕਾਂਗਰਸ ਨੇ ਇਮਰਾਨ ਪ੍ਰਤਾਪਗੜ੍ਹੀ ਨੂੰ 2019 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਸੀ। ਹਾਲਾਂਕਿਉਹ ਚੋਣ ਜਿੱਤ ਨਹੀਂ ਸਕਿਆ

0 Reviews

Write a Review

bulandhadmin

Read Previous

ਕੇਜਰੀਵਾਲ ਨੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਪੀ.ਐੱਮ. ਮੋਦੀ ਨੂੰ ਦਿੱਤਾ ਸੱਦਾ, 16 ਫਰਵਰੀ ਨੂੰ ਚੁੱਕਣਗੇ ਸਹੁੰ

Read Next

ਦਿੱਲੀ ਦੀ ਹਾਰ ਤੋਂ ਡਰੇ ਕੈਪਟਨ ਨੇ ਮੁੜ ਸ਼ੁਰੂ ਕੀਤਾ ਬੈਠਕਾਂ ਦਾ ਦੌਰ…..

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />