ਚੰਡੀਗੜ੍ਹ, 3 ਦਸੰਬਰ (ਬੁਲੰਦ ਆਵਾਜ ਬਿਊਰੋ) – ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਪੰਜਾਬ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੂਸੇਵਾਲਾ ਸਮੇਤ ਦਿੱਲੀ ਜਾਣ ਲਈ ਚੰਡੀਗੜ੍ਹ ਹਵਾਈ ਅੱਡੇ ‘ਤੇ ਪੁੱਜੇ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਕਾਂਗਰਸ ਹਾਈਕਮਾਂਡ ਨੂੰ ਮਿਲ ਸਕਦੇ ਹਨ।
ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਲਈ ਦਿੱਲੀ ਰਵਾਨਾ ਹੋਏ ਨਵਜੋਤ ਸਿੱਧੂ ਤੇ ਸਿੱਧੂ ਮੂਸੇਵਾਲਾ
