Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਕਾਲੇ ਵਿਅਕਤੀ ਨੇ ਸਿੱਖ ‘ਤੇ ਹਥੌੜੇ ਨਾਲ ਕੀਤਾ ਹਮਲਾ

(ਨਿਊ ਯਾਰਕ) -ਨਿਊ ਯਾਰਕ ਦੇ ਬਰੂਕਲਿਨ ਵਿਚਲੇ ਹੋਟਲ ਵਿਚ ਕਾਲੇ ਵਿਅਕਤੀ ਨੇ ਸਿੱਖ ‘ਤੇ ਹਥੌੜੇ ਨਾਲ ਹਮਲਾ ਕਰ ਦਿੱਤਾ ਤੇ ਉਸ ਨੇ ਹਮਲੇ ਦੌਰਾਨ ਚੀਕਦਿਆਂ ਕਿਹਾ, ”ਮੈਂ ਤੁਹਾਨੂੰ ਪਸੰਦ ਨਹੀਂ ਕਰਦਾ ਅਤੇ ਤੁਹਾਡੀ ਚਮੜੀ ਦਾ ਰੰਗ ਮੇਰੇ ਵਰਗਾ ਨਹੀਂ ਹੈ।’ ਐਸਟੋਰੀਆ ਦੇ ਵਸਨੀਕ ਸੁਮਿਤ ਆਹਲੂਵਾਲੀਆ (32) ਨੇ ਦੱਸਿਆ ਕਿ ਜਿਸ ਵਿਅਕਤੀ ਨੇ ਉਸ ’ਤੇ ਹਮਲਾ ਕੀਤਾ ਸੀ ਉਹ ਨਸਲੀ ਨਫ਼ਰਤ ਨਾਲ ਭਰਿਆ ਹੋਇਆ ਸੀ। ਆਹਲੂਵਾਲੀਆ ਨੇ ਦੱਸਿਆ ਕਿ 26 ਅਪਰੈਲ ਨੂੰ ਕਾਲੇ ਵਿਅਕਤੀ ਨੇ ਉਸ ’ਤੇੇ ਕੰਮ ਵਾਲੀ ਥਾਂ ’ਤੇ ਹਮਲਾ ਕੀਤਾ ਸੀ। ਉਸ ਨੇ ਦੱਸਿਆ, ‘ਹਮਲਾਵਰ ਸਵੇਰੇ ਅੱਠ ਵਜੇ ਹੋਟਲ ਦੀ ਲਾਬੀ ਕੋਲ ਆਇਆ ਅਤੇ ਚੀਕਾ ਰਿਹਾ ਸੀ। ਜਦੋਂ ਮੈਂ ਉਸ ਨਾਲ ਗੱਲ ਕਰਨ ਗਿਆ ਤਾਂ ਉਹ ਮੇਰੇ ਵੱਲ ਭੱਜਿਆ ਤੇ ਆਪਣੀ ਜੇਬ ਵਿੱਚ ਹੱਥ ਪਾ ਲਿਆ। ਮੈਨੂੰ ਲੱਗ ਉਹ ਪਿਸਤੌਲ ਕੱਢ ਰਿਹਾ ਹੈ। ਇਸ ’ਤੇ ਮੈਂ ਉਸ ਨੂੰ ਕਿਹਾ ਤੂੰ ਮੇਰਾ ਭਰਾ ਹੀ ਤਾਂ ਹੈ। ਇਸ ਤੋਂ ਬਾਅਦ ਹਮਲਾਵਰ ਨੇ ਕਿਹਾ ਕਿ ਨਹੀਂ, ਤੇਰੀ ਤੇ ਮੇਰੀ ਚਮੜੀ ਦਾ ਰੰਗ ਵੱਖਰਾ ਹੈ। ਇਸ ਤੋਂ ਬਾਅਦ ਹਮਲਾਵਰ ਨੇ ਮੇਰੇ ’ਤੇ ਹਥੌੜੇ ਨਾਲ ਹਮਲਾ ਕਰ ਦਿੱਤਾ।  (ਧੰਨਵਾਦ ਸਹਿਤ ਅੰਮ੍ਰਿਤਸਰ ਟਾਈਮਜ਼) 

Read Previous

ਮਮਤਾ ਨੇ ਕੋਲਕਾਤਾ ਦੇ ਗੁਰਦੁਆਰੇ ਮੱਥਾ ਟੇਕਿਆ, ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ

Read Next

ਕਰੋਨਾ ਕਾਰਣ ਅਮਰੀਕਾ ’ਚ ਭਾਰਤ ਦੇ ਲੋਕ ਨਹੀਂ ਜਾ ਸਕਣਗੇ

Leave a Reply

Your email address will not be published. Required fields are marked *