Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਕਿਸਾਨਾਂ ਦੀ ਪਿੱਠ ’ਚ ਛੁਰਾ ਮਾਰ ਰਹੀ ਹੈ ਸੂਬਾ ਸਰਕਾਰ: ਚੰਦੂਮਾਜਰਾ

ਪਟਿਆਲਾ, ,4 ਮਈ (ਰਛਪਾਲ ਸਿੰਘ) -ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦਿੱਲੀ-ਕੱਟੜਾ ਐਕਸਪ੍ਰੈੱਸ ਮਾਰਗ ਦੇ ਮਾਮਲੇ ਸਬੰਧੀ ਪੰਜਾਬ ਸਰਕਾਰ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜਦੀ ਪਰ ਇਸ ਦੇ ਉਲਟ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ। ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਵੀ ਤਿਆਰ ਨਹੀਂ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਦੀ ਨੀਅਤ ਵਿੱਚ ਖੋਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਵਿੱਚ ਵੱਡਾ ਰੋਲ ਨਿਭਾ ਰਹੀ ਹੈ।

Read Previous

ਮੁੰਬਈ ਦੇ ਸਿੱਖ ਯੂਥ ਵੱਲੋਂ ਆਕਸੀਜਨ ਸਿਲੰਡਰ ਦੀ ਸਹਾਇਤਾ ਲਈ ਇਕ ਕਾਲ ਸੈਂਟਰ ਸ਼ੁਰੂ

Read Next

ਧਰਨਾ ਲਗਾਉਣ ਵਾਲੇ ਦੁਕਾਨਦਾਰਾਂ ਖਿਲਾਫ ਪੁਲਸ ਵਲੋਂ ਮੁਕੱਦਮਾ ਕੀਤਾ ਦਰਜ

Leave a Reply

Your email address will not be published. Required fields are marked *