More

  ਕਿਸਾਨਾਂ ਨੂੰ ਡਾਗਾਂ ਨਾਲ ਮਾਰਨ ਵਾਲੇ ਬਿਆਨ ‘ਤੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਦਾ ਯੂ-ਟਰਨ

  ਭਾਰਤ, 8 ਅਕਤੂਬਰ (ਬੁਲੰਦ ਆਵਾਜ ਬਿਊਰੋ) – ਕੁਝ ਦਿਨ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਡਾਗਾਂ ਨਾਲ ਮਾਰਨ ਦਾ ਬਿਆਨ ਦਿੱਤਾ ਸੀ। ਜਿਸ ‘ਤੇ ਹੁਣ ਉਨ੍ਹਾਂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ  ਕਿਹਾ ਕਿ, ”ਮੇਰੇ ਬਿਆਨ ਨੂੰ ਗਲਤ ਤਰੀਕੇ ਨਾਲ ਸਮਝਿਆ ਗਿਆ।ਇਹ ਬਿਆਨ ਸਿਰਫ ਆਤਮ ਰੱਖਿਆ ਨੂੰ ਲੈ ਕੇ ਦਿੱਤਾ ਗਿਆ ਸੀ।ਕਈ ਕਿਸਾਨ ਨੇਤਾਵਾਂ ਅਤੇ ਅੰਦੋਲਨਕਾਰੀਆਂ ਨੂੰ ਇਹ ਰਾਸ ਨਹੀਂ ਆ ਰਿਹਾ ਹੈ।ਉਨ੍ਹਾਂ ਨੇ ਇਸਦਾ ਵਿਰੋਧ ਕੀਤਾ।ਜਿਨ੍ਹਾਂ ਨੂੰ ਇਸ ਨਾਲ ਦੁੱਖ ਹੋਇਆ ਹੈ, ਉਨ੍ਹਾਂ ਲਈ ਮੈਂ ਬਿਆਨ ਵਾਪਸ ਲੈਂਦਾ ਹਾਂ।”

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img