Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਕੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਭਾਵਨਾਵਾਂ ਨੂੰ ਦੇਖਦਿਆਂ ਅਨੇਕਾਂ ਸਰੂਪਾਂ ਦੀ ਹੋਈ ਬੇਅਦਬੀ ਦੀ ਜਾਂਚ ਪੁਲਿਸ ਕੋਲੋ ਕਰਵਾਏਗੀ :ਹਰੀ ਸਿੰਘ

ਅੰਮ੍ਰਿਤਸਰ (ਹਰੀ ਸਿੰਘ )- ਬੀਤੀ ਤਿੰਨ ਮਈ ਨੂੰ ਅੰਮ੍ਰਿਤਸਰ ਵਿਚ ਚਾਰ ਲੋਕਾਂ ਨੇ ਗੁਰਬਾਣੀ ਦੀਆਂ ਪੋਥੀਆਂ ਰੱਦੀ ਵਿਚ ਸੁੱਟ ਕੇ ਗੁਰਬਾਣੀ ਦੀ ਬੇਅਦਬੀ ਕੀਤੀ ਸੀ ਜਿਸ ਵਿਚ ਇਕ ਸ਼੍ਰੋਮਣੀ ਕਮੇਟੀ ਦਾ ਮੁਲਾਜ਼ਮ ਵੀ ਸ਼ਾਮਲ ਸੀ। ਥਾਣਾ ਕੋਟ ਖਾਲਸਾ ਦੀ ਪੁਲਿਸ ਨੇ ਚਾਰੇ ਦੋਸ਼ੀ ਮੌਕੇ ਤੇ ਗ੍ਰਿਫ਼ਤਾਰ ਕਰ ਲਏ ਸਨ, ਉਸ ਵਕਤ ਮੁੱਖ ਸਕੱਤਰ ਰੂਪ ਸਿੰਘ ਨੇ ਆਪਣੇ ਅਧੀਨ ਕੰਮ ਕਰਦੇ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਸੀ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਮੀਤ ਸਕੱਤਰ ਸ. ਸਕੱਤਰ ਸਿੰਘ ਦੀ ਡਿਊਟੀ ਲਗਾਈ ਸੀ, ਭਾਵੇਂ ਕਿ ਸਕੱਤਰ ਸਿੰਘ ਦੀ ਰਿਪੋਰਟ ਅਜੇ ਤਕ ਨਹੀਂ ਆਈ। ਰੂਪ ਸਿੰਘ ਨੇ ਉਸ ਬੇਅਦਬੀ ਸਬੰਧੀ ਸ਼ਿਕਾਇਤ ਕਰਤਾਵਾਂ ਨੂੰ ਸਨਮਾਨਤ ਵੀ ਕੀਤਾ ਸੀ। ਹੁਣ ਸਵਾਲ ਇਹ ਉੱਠਦਾ ਹੈ ਕਿ ਕੀ ਸ਼੍ਰੋਮਣੀ ਕਮੇਟੀ ਨੂੰ ਉਸਦੇ ਘਰ ਅੰਦਰ ਹੀ ਹੋ ਰਹੀ ਬੇਅਦਬੀ ਬਾਰੇ ਦੱਸਣ ਵਾਲ਼ਿਆਂ ਨੂੰ ਸ਼੍ਰੋਮਣੀ ਕਮੇਟੀ ਸਨਮਾਨਿਤ ਕਰੇਗੀ? ਕੀ ਸ਼੍ਰੋਮਣੀ ਕਮੇਟੀ ਰੂਪ ਸਿੰਘ ਵਰਗੇ ਅਸਲ ਦੋਸ਼ੀਆਂ ਉੱਤੇ ਫ਼ੌਜਦਾਰੀ ਪਰਚੇ ਦਰਜ ਕਰਵਾਏਗੀ? ਸ਼੍ਰੋਮਣੀ ਕਮੇਟੀ ਵੱਲੋਂ ਏਸੇ ਸਾਲ ਮਈ ਵਾਲੀ ਘਟਨਾ ਵਾਂਗ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਹੁਣ ਕਿਉਂ ਨਹੀਂ ਲਿਖਿਆ ਗਿਆ ਕਿ “ਮਾਮਲੇ ਦੀ ਤਹਿ ਤੱਕ ਪੁੱਜਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾਵੇ, ਕਿਉਂਕਿ ਇਹ ਬਹੁਤ ਸੰਜੀਦਾ ਮਾਮਲਾ ਹੈ, ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਇਸ ਘਿਨੌਣੀ ਕਾਰਵਾਈ ਪਿੱਛੇ ਹੋਰ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ, ਦੋਸ਼ੀਆਂ ਪਾਸੋਂ ਸਖ਼ਤੀ ਨਾਲ ਪੁੱਛ ਗਿੱਛ ਕਰ ਕੇ ਉਨ੍ਹਾਂ ਸ਼ਕਤੀਆਂ ਨੂੰ ਸਾਹਮਣੇ ਲਿਆਂਦਾ ਜਾਵੇ।” ਉਕਤ ਗੱਲਾਂ ਦੇ ਹਵਾਲੇ ਟਿੱਪਣੀਆਂ ਵਿਚ ਦੇਖੋ ਜੀ।

Read Previous

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਸਾਜ਼ ਵਾਦਨ ਪ੍ਰਤੀਯੋਗਤਾ ਹੋਈ ਸ਼ੁਰੂ

Read Next

ਲੱਦਾਖ ਵਿਚ ਭਾਰਤੀ ਅਤੇ ਚੀਨੀ ਫੌਜੀ ਫੇਰ ਹੱਥੋਪਾਈ ਹੋਏ

Leave a Reply

Your email address will not be published. Required fields are marked *