Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫਾ ਹੋਇਆ ਮਨਜ਼ੂਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਦੇ ਮੁਖੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਸੋਮਵਾਰ ਨੂੰ ਮਨਜ਼ੂਰ ਕਰ ਲਿਆ ਹੈ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਅਸਵੀਕਾਰ ਕਰ ਦਿੱਤਾ ਸੀ ਤੇ ਕਿਹਾ ਸੀ ਕਿ ਸੂਬੇ ਨੂੰ ਉਨ੍ਹਾਂ ਵਰਗੇ ਯੋਗ ਅਫਸਰਾਂ ਦੀਆਂ ਸੇਵਾਵਾਂ ਦੀ ਲੋੜ ਹੈ ਪਰ ਕਰੀਬ ਚਾਰ ਦਿਨਾਂ ਬਾਅਦ ਸੀਐਮ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰਨ ਤੋਂ ਬਾਅਦ ਗ੍ਰਹਿ ਵਿਭਾਗ ਨੂੰ ਭੇਜ ਦਿੱਤਾ। ਜਾਣਕਾਰੀ ਮੁਤਾਬਕ, ਗ੍ਰਹਿ ਵਿਭਾਗ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਸਵੀਕਾਰ ਕਰਨ ਦੀ ਸੂਚਨਾ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਵੀ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਹਾਲ ‘ਚ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੰਬੰਧਤ ਐਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ ਤੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਸੀ ਕਿ ਇਸ ਮਾਮਲੇ ਦੀ ਜਾਂਚ ਲਈ ਨਵੀਂ ਐਸਆਈਟੀ ਦਾ ਗਠਨ ਕੀਤਾ ਜਾਵੇ, ਜਿਸ ਤੋਂ ਮੌਜੂਦਾ ਐਸਆਈਟੀ ਦੇ ਮੁੱਖੀ (ਕੁੰਵਰ ਵਿਜੈ ਪ੍ਰਤਾਪ ਸਿੰਘ) ਨੂੰ ਵੱਖ ਰੱਖਿਆ ਜਾਵੇ।

Read Previous

UK ਨੇ ਭਾਰਤੀ ਯਾਤਰੀਆਂ ਦੀ ਐਂਟਰੀ ‘ਤੇ ਲਗਾਈ ਪਾਬੰਦੀ

Read Next

ਦਿੱਲੀ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਜਾ ਰਹੀ ਬੱਸ ਪਲਟੀ, 3 ਮਜ਼ਦੂਰਾਂ ਦੀ ਮੌਕੇ ਤੇ ਹੋਈ ਮੌਤ, ਕਈ ਜ਼ਖ਼ਮੀ

Leave a Reply

Your email address will not be published. Required fields are marked *