ਕੇਂਦਰ ਸਰਕਾਰ ਅਤੇ ਮੰਤਰੀਆਂ ਵਿਚਾਲੇ ਵਿਗਿਆਨ ਭਵਨ ਵਿਖੇ ਚੱਲ ਰਹੀ ਮੀਟਿੰਗ ਦੌਰਾਨ ਕੇਂਦਰੀ ਮੰਤਰੀਆਂ ਵੱਲੋਂ ਪ੍ਰਸਤਾਵ ਦਿੱਤਾ ਗਿਆ ਹੈ ਕਿ ਖੇਤੀ ਕਾਨੂੰਨ ਸਾਲ ਲਈ ਰੋਕ ਲਾਏ ਜਾਣ ਤੇ ਕਮੇਟੀ ਬਣਾ ਲਈ ਜਾਵੇ, ਪਰ ਕਿਸਾਨ ਆਗੂਆਂ ਵੱਲੋਂ ਸਰਕਾਰ ਦਾ ਇਹ ਪ੍ਰਸਤਾਵ ਰੱਦ ਕਰ ਦਿੱਤਾ ਗਿਆ ਹੈ। Share this:Facebook