ਅੰਮ੍ਰਿਤਸਰ ਪੰਜਾਬ ਮੁੱਖ ਖਬਰਾਂਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੜਕ ਹਾਦਸੇ ‘ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਵੰਡਾਇਆ ਦੁੱਖ by Bulandh-Awaaz Jul 15, 2020 0 Comment 15 ਜੁਲਾਈ, (ਰਛਪਾਲ ਸਿੰਘ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਪਿੰਡ ਜੱਜਲ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਬੀਤੇ ਦਿਨੀਂ ਸੜਕ ਹਾਦਸੇ ਹਾਦਸੇ ‘ਚ ਮਾਰੇ ਗਏ 3 ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।