Bulandh Awaaz

Headlines
26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ  ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਬਾਬਾ ਬਕਾਲਾ ਸਾਹਿਬ ਤੋਂ ਗਊਆਂ ਵਾਲੇ ਸੇਵਾਦਾਰ ਹੋਏ ਦਿੱਲੀ ਰਵਾਨਾ ਆਮ ਆਦਮੀ ਪਾਰਟੀ ਵੱਲੋਂ ਐਮ ਸੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ 1 ਕਰੋੜ ਰੁਪਏ ‘ਵਿਕਾਸ ਫੰਡ’ ਦੇਣ ਦਾ ਐਲਾਨ ਵੱਡੀ ਖ਼ਬਰ: ਫਿਰ ਹੋਣ ਜਾ ਰਹੀ ਐ ਨੋਟਬੰਦੀ, ਇਸ ਮਹੀਨੇ ਤੋਂ ਬੰਦ ਹੋ ਜਾਣਗੇ 100, 10 ਤੇ 5 ਰੁਪਏ ਦੇ ਨੋਟ ਭਾਰਤ-ਚੀਨ ਸਰਹੱਦ ਵਿਵਾਦ : ਦੋਹਾਂ ਦੇਸ਼ਾਂ ਵਿਚਾਲੇ ਭਲਕੇ ਇਕ ਵਾਰ ਫਿਰ ਹੋਵੇਗੀ ਗੱਲਬਾਤ ਟਰੈਕਟਰ ਪਰੇਡ ਰੋਕਣ ਲਈ ਦਿੱਲੀ ਪੁਲਿਸ ਦੀ ਇੱਕ ਹੋਰ ਕੋਸ਼ਿਸ਼, ਸਿੰਘੂ ਬਾਰਡਰ ਨਾਲ ਲੱਗਦੇ ਸਾਰੇ ਲਿੰਕ ਰੋਡ ਕੀਤੇ ਸੀਲ ਅਸਮ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਨੇ ਚਲਿਆ ਦਾਅ, ਸਿਵਾਸਾਗਰ ਨੂੰ ਪੁਰਾਤਨ ਪੁਰਾਤੱਤਵ ਥਾਂਵਾਂ ਵਿੱਚ ਸ਼ਾਮਲ ਕਰਨ ਦਾ ਐਲਾਨ ਮੁਸ਼ਕਲ ’ਚ ਟਰੰਪ : ਸੈਨੇਟ ’ਚ 8 ਫਰਵਰੀ ਤੋਂ ਸ਼ੁਰੂ ਹੋਵੇਗਾ ਮਹਾਂਦੋਸ਼ ਦਾ ਟ੍ਰਾਇਲ ਅਮਰੀਕੀ ਪ੍ਰਧਾਨ ਨੇ ਆਰ ਐਸ ਐਸ ਤੇ ਬੀ ਜੇ ਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਆਪਣੀ ਟੀਮ ਵਿੱਚੋਂ ਕੱਢੇ

ਕੈਨੇਡਾ ’ਚ ਹਾਦਸੇ ਦੌਰਾਨ 2 ਪੰਜਾਬੀ ਨੌਜਵਾਨਾਂ ਵੀ ਮੌਤ

ਬਰੈਂਪਟਨ, 13 ਜਨਵਰੀ :  ਉਨਟਾਰੀਓ ਦੇ ਮਿਲਟਨ ਸ਼ਹਿਰ ਨੇੜੇ ਹਾਈਵੇਅ 401 ’ਤੇ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਨੌਜਵਾਨਾਂ ਦੀ ਪਛਾਣ ਬਰੈਂਪਟਨ ਦੇ ਗੁਰਪ੍ਰੀਤ ਸਿੰਘ ਅਤੇ ਕੈਲੇਡਨ ਦੇ ਮੰਨਤ ਵਜੋਂ ਕੀਤੀ ਗਈ ਹੈ। ਹਾਲਾਂਕਿ ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਵੱਲੋਂ ਮ੍ਰਿਤਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਪਰ ਸੂਤਰਾਂ ਮੁਤਾਬਕ ਕੈਲੇਡਨ ਦਾ ਮੰਨਤ ਦੀਪ ਖੰਨਾ ਟ੍ਰਾਂਸਪੋਰਟ ਦੇ ਮਾਲਕ ਦਾ ਇਕਲੌਤਾ ਬੇਟਾ ਸੀ। ਹਾਦਸੇ ਦੇ ਚਸ਼ਮਦੀਦ ਗਵਾਹਾਂ ਮੁਤਾਬਕ ਗੁਰਪ੍ਰੀਤ ਸਿੰਘ ਅਤੇ ਮੰਨਤ ਦੀ ਗੱਡੀ ਸੰਭਾਵਤ ਤੌਰ ’ਤੇ ਬੇਕਾਬੂ ਹੋ ਚੁੱਕੀ ਸੀ ਜੋ ਬੇਹੱਦ ਤੇਜ਼ ਰਫ਼ਤਾਰ ਨਾਲ ਕਦੇ ਟੈ੍ਰਫ਼ਿਕ ਵਿਚ ਦਾਖ਼ਲ ਹੋ ਜਾਂਦੀ ਅਤੇ ਕਦੇ ਬਾਹਰ ਨਿਕਲ ਜਾਂਦੀ। ਇਸੇ ਦੌਰਾਨ ਇਕ ਟ੍ਰਾਂਸਪੋਰਟ ਟਰੱਕ ਨੇ ਗੱਡੀ ਨੂੰ ਟੱਕਰ ਮਾਰ ਦਿਤੀ। ਬਰੈਂਪਟਨ ਦੇ ਗੁਰਪ੍ਰੀਤ ਸਿੰਘ ਦੀ ਉਮਰ 20 ਸਾਲ ਅਤੇ ਕੈਲੇਡਨ ਦੇ ਮੰਨਤ ਦੀ ਉਮਰ 22 ਸਾਲ ਸੀ। 

bulandhadmin

Read Previous

ਤੁਰਕੀ ਵਿਚ ਮੁਸਲਿਮ ਧਾਰਮਿਕ ਨੇਤਾ ਨੂੰ ਮਿਲੀ 1075 ਸਾਲ ਦੀ ਸਜ਼ਾ

Read Next

ਸੁਪਰੀਮ ਕੋਰਟ ਵੱਲੋਂ ਥਾਪੀ ਕਮੇਟੀ ਦੇ ਚਾਰੇ ਮੈਂਬਰ ਖੇਤੀ ਕਾਨੂੰਨਾਂ ਦੇ ਪੱਖੀ: ਕੇਂਦਰੀ ਸ੍ਰੀ ਗੁਰੂ ਸਿੰਘ ਸਭਾ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!