ਖ਼ਰਾਬ ਸਿਹਤ ਦੇ ਚੱਲਦਿਆਂ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਐਬੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਡੀਆ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਵਿਗੜਦੀ ਜਾ ਰਹੀ ਹੈ ਤੇ ਇਸ ਕਾਰਨ ਉਨ੍ਹਾਂ ਨੇ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ। 65 ਸਾਲਾ ਸ਼ਿੰਜੋ ਦਾ ਲੰਬੇ ਸਮੇਂ ਤੋਂ ਪੇਟ ਦੀ ਬਿਮਾਰੀ ਨਾਲ ਜੂਝ ਰਹੇ ਹਨ।
ਖ਼ਰਾਬ ਸਿਹਤ ਦੇ ਚੱਲਦਿਆਂ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਨੇ ਦਿੱਤਾ ਅਸਤੀਫ਼ਾ
