More

    ਖਾਦ ਦੇ ਜਮ੍ਹਾਖੋਰਾਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ – ਐਸ.ਡੀ.ਐਮ

    ਜੰਡਿਆਲਾ ਗੁਰੂ ਵਿਖੇ ਖਾਦ ਵਿਕਰੇਤਾਵਾਂ ਦੀ ਕੀਤੀ ਚੈਕਿੰਗ

    ਅੰਮ੍ਰਿਤਸਰ, 6 ਨਵੰਬਰ (ਗਗਨ) – ਖਾਦ ਦੀ ਜਮਾਂਖੋਰੀ ਅਤੇ ਬਲੈਕ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਸਖ਼ਤ ਕਾਰਵਾਈ ਕਰੇਗਾ। ਇਸੇ ਹੀ ਤਹਿਤ ਸ਼੍ਰੀ ਟੀ.ਬੈਨਿਕ ਐਸ ਡੀ ਐਮ ਅੰਮ੍ਰਿਤਸਰ-1 ਨੇ ਜੰਡਿਆਲਾ ਗੁਰੂ ਵਿਖੇ ਸਥਿਤ ਖਾਦ ਡੀਲਰਾਂ ਦੀ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਖੇਤੀਬਾੜੀ ਅਧਿਕਾਰੀ ਸ: ਪ੍ਰਿਤਪਾਲ ਸਿੰਘ ਵੀ ਹਾਜ਼ਰ ਸਨ। ਸ਼੍ਰੀ ਬੈਨਿਕ ਨੇ ਖਾਦ ਡੀਲਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕੋਈ ਜਮਾਂਖੋਰੀ ਕਰਦਿਆਂ ਫੜਿਆ ਗਿਆ ਤਾਂ ਉਸ ਵਿਰੁੱਧ ਸ਼ਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੋਰਾਨ ਸ਼੍ਰੀ ਬੈਨਿਕ ਨੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋ ਖਾਦ ਸਬੰਧੀ ਫੀਡਬੈਕ ਪ੍ਰਾਪਤ ਕੀਤੀ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img