ਅੰਮ੍ਰਿਤਸਰ, 13 ਅਪ੍ਰੈਲ (ਬੁਲੰਦ ਆਵਾਜ ਬਿਊਰੋ):-ਦ ਸਿੱਖ ਹੋਪ ਚੈਰੀਟੇਬਲ ਟਰੱਸਟ ਚੰਡੀਗੜ੍ਹ ਵਲੋ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਫੇਜ 8 ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ।