ਪਟਿਆਲਾ, 28 ਅਗਸਤ (ਰਛਪਾਲ ਸਿੰਘ) – ਪਟਿਆਲਾ ਦੇ ਨਿੱਜੀ ਹੋਟਲ ਵਿਖੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂਆਂ ਨੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਆਗੂ ਬੀਰਦਵਿੰਦਰ ਸਿੰਘ ਨੇ ਬੋਲਦਿਆਂ ਆਖਿਆ ਕਿ ਕੇਂਦਰ ਸਰਕਾਰ ਵਲੋਂ ਖੇਤੀ ਸੰਬੰਧੀ ਪਾਸ ਕੀਤੇ ਤਿੰਨੇ ਆਰਡੀਨੈਂਸ ਕਿਸਾਨਾਂ ਨੂੰ ਗ਼ੁਲਾਮ ਬਣਾਉਣ ਦੀ ਸਾਜ਼ਿਸ਼ ਹੈ।
ਖੇਤੀ ਆਰਡੀਨੈਂਸ, ਕਿਸਾਨਾਂ ਨੂੰ ਗ਼ੁਲਾਮ ਬਣਾਉਣ ਦੀ ਸਾਜ਼ਿਸ਼- ਬੀਰ ਦਵਿੰਦਰ ਸਿੰਘ
