Bulandh Awaaz

Headlines
ਸੁਰੱਖਿਆ ਜਾਣਕਾਰੀਆਂ ਲੀਕ ਕਰਨ ਦੇ ਇਲਜ਼ਾਮ ਹੇਠ ਭਾਰਤੀ ਫੌਜ ਕਰ ਰਹੀ ਹੈ ਤਿੰਨ ਜਵਾਨਾਂ ਦੀ ਪੁੱਛਗਿੱਛ ਬਰਤਾਨੀਆ ਦੀ ਸੰਸਦ ਵਿਚ ਕਿਸਾਨ ਸੰਘਰਸ਼ ਬਾਰੇ ਹੋਵੇਗੀ ਖਾਸ ਵਿਚਾਰ ਚਰਚਾ ਜਦੋਂ ਲਾਈਵ ਰੇਡੀਓ ਸ਼ੋਅ ‘ਚ ਵਿਅਕਤੀ ਨੇ PM ਮੋਦੀ ਦੀ ਮਾਂ ਨੂੰ ਬੋਲੇ ਅਪਸ਼ਬਦ ਸਰਕਾਰ ਨੇ ਬੀਮੇ ਨਾਲ ਸਬੰਧਿਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ, ਪਾਲਿਸੀਧਾਰਕ ਜ਼ਰੂਰ ਪੜ੍ਹਨ ਇਹ ਖ਼ਬਰ ਮੋਦੀ ਸਰਕਾਰ ਕਰਕੇ ਭਾਰਤ ‘ਚ ਹੀ ਘਟੀ ਭਾਰਤੀਆਂ ਦੀ ਆਜ਼ਾਦੀ, ਅਮਰੀਕਾ ਨੇ ਘਟਾਈ ਰੇਟਿੰਗ ਭਾਰਤ ਨੂੰ ਲੈ ਕੇ ਅਮਰੀਕਾ ਦਾ ਵੱਡਾ ਦਾਅਵਾ, ਨਾਲ ਹੀ ਜੰਮੂ-ਕਸ਼ਮੀਰ ‘ਚ ਭਾਰਤ ਦੀਆਂ ਕੋਸ਼ਿਸ਼ਾਂ ਦੀ ਵੀ ਤਰੀਫ ਬੈਲ-ਗੱਡੀਆਂ ‘ਤੇ ਸਵਾਰ ਹੋਕੇ ਪੰਜਾਬ ਵਿਧਾਨ ਸਭਾ ਪਹੁੰਚੇ ਅਕਾਲੀ ਵਿਧਾਇਕ ਬਜਟ ਇਜਲਾਸ ਦਾ ਚੌਥਾ ਦਿਨ, ਸਦਨ ‘ਚ ਹੰਗਾਮੇ ਮਗਰੋਂ ਵਾਕਆਊਟ ਚੰਨ ‘ਤੇ ਜਾਣ ਦਾ ਸੁਫਨਾ ਜਲਦ ਹੋਵੇਗਾ ਪੂਰਾ, ਇਸ ਅਰਬਪਤੀ ਨੇ ਦਿੱਤਾ ਆਫਰ, ਪਹਿਲਾਂ ਬੁੱਕ ਕਰਵਾਉਣੀ ਪਵੇਗੀ ਟਿਕਟ ਪੰਜਾਬ ‘ਚ ਰਿਹਾਇਸ਼ੀ ਇਮਾਰਤਾਂ ‘ਤੇ ਮੋਬਾਈਲ ਟਾਵਰ ਲਾਉਣ ‘ਤੇ ਅੰਤ੍ਰਿਮ ਰੋਕ

ਖੇਤੀ ਕਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਕੁਚਲਣ ਦੀਆਂ ਸਰਕਾਰ ਦੀਆਂ ਕੋਝੀਆਂ ਚਾਲਾਂ

ਕੱਲ੍ਹ ਸਿੰਘੂ ਬਾਰਡਰ ‘ਤੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ| ਇਹ ਵਿਅਕਤੀ ਉਹਨਾਂ 60 ਜਣਿਆਂ ਦੀ ਟੀਮ ਦਾ ਹਿੱਸਾ ਹੈ ਜਿਹਨਾਂ ਨੂੰ 26 ਜਨਵਰੀ ਦੇ ਟਰੈਕਟਰ ਮਾਰਚ ਦੌਰਾਨ ਹਿੰਸਾਂ ਫੈਲਾਉਣ ਲਈ ਭੇਜਿਆ ਗਿਆ ਹੈ| ਇਸ ਵਿਅਕਤੀ ਨੇ ਖੁਦ ਕੈਮਰੇ ਮੂਹਰੇ ਮੰਨਿਆ ਹੈ ਕਿ :

”26 ਤਰੀਕ ਦੇ ਪਰੇਡ ਵਾਲੇ ਪ੍ਰੋਗਰਾਮ ਵਿੱਚ ਪੁਲਿਸ ਦੀ ਵਰਦੀ ਪਾ ਕੇ ਅਤੇ ਸੰਘਰਸ਼ ਕਰ ਰਹੇ ਕਿਸਾਨਾਂ ਦਾ ਹਿੱਸਾ ਬਣ ਕੇ ਹਿੰਸਾ ਫੈਲਾਉਣ ਦੀ ਤਿਆਰੀ ਸੀ। ਲੋਕਾਂ ਵਿੱਚ ਸ਼ਾਮਲ ਹੋ ਕੇ ਪੁਲਿਸ ਉੱਪਰ ਹਮਲਾ ਕਰਨਾ ਸੀ ਤਾਂ ਜੋ ਪੁਲਿਸ ਜਵਾਬੀ ਕਾਰਵਾਈ ਕਰ ਸਕੇ। 23 ਅਤੇ 26 ਜਨਵਰੀ ਦੇ ਦਰਮਿਆਨ 4 ਕਿਸਾਨ ਆਗੂਆਂ ਨੂੰ ਗੋਲੀਆਂ ਨਾਲ ਮਾਰਿਆ ਜਾਣਾ ਸੀ, ਮਾਰਨ ਲਈ 10 ਸ਼ੂਟਰ ਸਨ।”

bulandhadmin

Read Previous

ਅੰਮ੍ਰਿਤਸਰ ਏਅਰਪੋਰਟ ਤੋਂ ਵੱਡੀ ਖਬਰ

Read Next

ਇਤਿਹਾਸ…ਬੁੜੈਲ ਜੇਲ ਵਿਚੋਂ 94ਫੁੱਟ ਲੰਬੀ,14ਫੁੱਟ ਡੂੰਘੀ ਅਤੇ ਢਾਈ ਫੁੱਟ ਚੌੜੀ ਸਰੁੰਘ ਪੁੱਟ ਕੇ ਹਵਾ ‘ਚ ਉਡਣ ਵਾਲੇ ਵੀਰ ਹਵਾਰੇ,ਭਿਉਰੇ,ਤਾਰੇ ਤੇ ਦੇਵੀ ਸਿੰਘ ਦੀ ਦਿਲਚਪ ਤੇ ਇਤਿਹਾਸਕ ਘਟਨਾ।:- ਚਰਨਜੀਤ ਸਿੰਘ ਸੁੱਜੋਂ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!