-1.2 C
Munich
Tuesday, February 7, 2023

ਗਣਤੰਤਰ ਦਿਵਸ ਦੇ ਮੁੱਖ ਮਹਿਮਾਨ ਪੁੱਜੇ ਅੰਮ੍ਰਿਤਸਰ, ਡਿਪਟੀ ਕਮਿਸ਼ਨਰ ਨੇ ਗੁਲਦਸਤਾ ਦੇ ਕੇ ਕੀਤਾ ਸਵਾਗਤ

Must read

ਅੰਮ੍ਰਿਤਸਰ, 25 ਜਨਵਰੀ (ਬੁਲੰਦ ਅਵਾਜ਼ ਬਿਊਰੋ) – ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਜਿਲ੍ਹੇ ਦੇ ਹੋਣ ਵਾਲੇ ਸਮਾਗਮ ਦੇ ਮੁੱਖ ਮਹਿਮਾਨ ਸ: ਹਰਪਾਲ ਸਿੰਘ ਚੀਮਾ, ਵਿੱਤ, ਯੋਜਨਾ, ਪ੍ਰੋਗਰਾਮ ਲਾਗੂ ਕਰਨ, ਕਰ ਤੇ ਆਬਕਾਰੀ ਤੇ ਸਹਿਕਾਰਤਾ ਮੰਤਰੀ ਪੰਜਾਬ ਅੱਜ ਸ਼ਾਮ ਅੰਮ੍ਰਿਤਸਰ ਪਹੁੰਚ ਗਏ। ਜਿਥੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਵਲੋਂ ਗੁਲਦਸਤਾ ਦੇ ਕੇ ਉਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕਾ ਮੈਡਮ ਜੀਵਨਜੋਤ ਕੌਰ, ਪੁਲਿਸ ਕਮਿਸ਼ਨਰ ਸ: ਜਸਕਰਨ ਸਿੰਘ, ਚੇਅਰਮੈਨ ਜਿਲ੍ਹਾ ਪ੍ਰੀਸ਼ਦ ਸ: ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।

- Advertisement -spot_img

More articles

- Advertisement -spot_img

Latest article