-1.2 C
Munich
Tuesday, February 7, 2023

ਗਣਤੰਰਤਾ ਦਿਵਸ ਦੇ ਮੱਦੇਨਜ਼ਰ ਡਰੋਨ ਚਲਾਉਣ ’ਤੇ ਮੁਕੰਮਲ ਪਾਬੰਦੀ

Must read

ਅੰਮ੍ਰਿਤਸਰ, 25 ਜਨਵਰੀ (ਬੁਲੰਦ ਅਵਾਜ਼ ਬਿਊਰੋ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਸ: ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਹੁਕਮ ਜਾਰੀ ਕੀਤਾ ਕਿ 26 ਜਨਵਰੀ 2023 ਨੂੰ ਗਣਤੰਤਰਤਾ ਦਿਵਸ ਮਨਾਉਣ ਦੇ ਸਮਾਗਮ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਅਤੇ ਲੋਕ ਹਿੱਤ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਗੁਰੂ ਨਾਨਕ ਸਟੇਡੀਅਮ ਗਾਂਧੀ ਗਰਾਊਡ ਜਿਲ੍ਹਾ ਅੰਮ੍ਰਿਤਸਰ ਦੇ ਘੇਰੇ ਵਿੱਚ ਕਿਸੇ ਵੀ ਤਰ੍ਹਾਂ ਦਾ ਡਰੋਨ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 27 ਜਨਵਰੀ 2023 ਤੱਕ ਲਾਗੂ ਰਹੇਗਾ।

- Advertisement -spot_img

More articles

- Advertisement -spot_img

Latest article