More

    ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੋਦੀ ਸਰਕਾਰ ਨੂੰ ਕੀਤੀ ਅਪੀਲ

    ਅੰਮ੍ਰਿਤਸਰ, 22 ਸਤੰਬਰ (ਗਗਨ) – ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img