Bulandh Awaaz

Bulandh Awaaz

Headlines
ਬੀਮਾ ਯੋਜਨਾ ਦਾ ਲਾਭ ਲੈਣ ਲਈ ਛੇਤੀ ਤੋਂ ਛੇਤੀ ਈ-ਕਾਰਡ ਬਣਾਉਣ ਲਾਭਪਾਤਰੀ : ਡੀਸੀ ਪੰਜਾਬ ‘ਚ ਹੁਣ ਤੱਕ ਕੋਰੋਨਾ ਨਾਲ 5799 ਮੋਤਾਂ , ਅੱਜ ਸਾਹਮਣੇ ਆਏ 566 ਨਵੇਂ ਕੇਸ 26 ਫਰਵਰੀ ਨੂੰ ‘ਭਾਰਤ ਬੰਦ’ ਵਪਾਰੀਆਂ ਅਤੇ ਟਰਾਂਸਪੋਰਟਰਾਂ ਵੱਲੋਂ ‘ਚੱਕਾ ਜਾਮ’ ਸੋਸ਼ਲ ਮੀਡੀਆ ਤੇ ਸਰਕਾਰ ਨੇ ਕੱਸਿਆ ਸਕੰਜਾ, 24 ਘੰਟਿਆ ਚ ਹਟਾਉਣਾ ਪਵੇਗਾ ਇਤਰਾਜ਼ਯੋਗ ਕੰਟੈਂਟ ਅੰਮ੍ਰਿਤਸਰ ਦੀ ਰੇਨੂ ਚੌਹਾਨ ਦੀ ਤਕਦੀਰ ਨੇ ਬਣਾਇਆ ਉਸ ਨੂੰ ਕਰੋੜਪਤੀ॥ ਨੌਦੀਪ ਦੇ ਸਾਥੀ ਸ਼ਿਵ ਕੁਮਾਰ ਤੇ ਪੁਲਿਸ ਵੱਲੋਂ ਭਾਰੀ ਤਸ਼ੱਦਤ , ਕਿਸਾਨਾਂ ਦਾ ਸਾਥ ਦੇਣ ਦੀ ਮਿਲੀ ਭਾਰੀ ਸਜਾ ।। ਮਹਿੰਗਾਈ ਦੀ ਮਾਰ ਝੱਲ ਰਿਹੇ ਦੇਸ਼ ਵਾਸੀਆਂ ਨੂੰ ਮੋਦੀ ਦਾ ਇਕ ਹੋਰ ਤੋਹਫ਼ਾ,ਰੇਲਵੇ ਨੇ ਵਧਾਇਆ ਕਰਾਇਆ । ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਭਰਾ ਅਤੇ ਕਾਂਗਰਸ ਦੇ ਸਾਬਕਾ ਡਿਪਟੀ ਮੇਅਰ ‘ਆਪ’ ‘ਚ ਸ਼ਾਮਲ ਕਿਸਾਨ ਮੋਰਚੇ ਵੱਲੋਂ ਜੇਲ੍ਹੀਂ ਡੱਕੇ ਕੈਦੀਆਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੈਨੇਡੀਅਨ ਪੁਲਸ ‘ਚ ਕੰਮ ਕਰਦੀ ਪੰਜਾਬਣ ਜਾਸਮੀਨ ਥਿਆੜਾ ਨੇ ਕੀਤੀ ਖ਼ੁਦਕੁਸ਼ੀ

ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਛੇਹਰਟਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ  ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ

ਦਸ਼ਮੇਸ਼ ਪਿਤਾ ਧੰਨ-ਧੰਨ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਜੁਗੋ-ਜੁਗ ਅਟੱਲ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਜੀ ਦੀ ਅਗਵਾਈ ਹੇਠ  ਮੈਨੇਜਰ ਲਾਲ ਸਿੰਘ ਲਾਲੀ  ਦੀ ਦੇਖਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਤੋਂ ਸਜਾਇਆ ਗਿਆ। ਇਸ ਮੌਕੇ ਨਿਸ਼ਾਨ ਸਿੰਘ ਡੇਅਰੀ ਵਾਲੇ ,ਜਤਿੰਦਰ ਸਿੰਘ ਜਿੰਮੀ ਗਿੱਲ,ਜਗਤਾਰ ਸਿੰਘ ਮਾਨ,ਪ੍ਰਿਤਪਾਲ ਸਿੰਘ ਵੜੈਚ,ਸੂਬੇਦਾਰ ਸੇਵਾ ਸਿੰਘ, ਜਸਬੀਰ ਸਿੰਘ ਵਡਾਲੀ  ਆਦਿ ਨਤਮਸਤਕ ਹੋਏ ਮੈਨੇਜਰ ਭਾਈ ਲਾਲ ਸਿੰਘ ਵੱਲੋਂ   ਨਤਮਸਤਕ ਹੋਏ ਰਾਜਨੀਤਕ ਤੇ ਧਾਰਮਿਕ ਆਗੂਆਂ ਨੂੰ   ਸਿਰਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ।
ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਤੋ ਨਗਰ ਕੀਰਤਨ ਦੀ ਆਰੰਭਤਾ ਮੌਕੇ ਪੰਜ ਪਿਆਰੇ ਸਹਿਬਾਨ ਨਾਲ  ਨਿਸ਼ਾਨ ਸਿੰਘ ਡੇਅਰੀ ਵਾਲੇ, ਜਗਤਾਰ ਸਿੰਘ ਮਾਨ,ਜਤਿੰਦਰ ਸਿੰਘ ਜਿੰਮੀ ਗਿੱਲ,ਪ੍ਰਿਤਪਾਲ ਸਿੰਘ ਵੜੈਚ, ਜਸਬੀਰ  ਸਿੰਘ ਵਡਾਲੀ,ਮੈਨੇਜਰ ਲਾਲ ਸਿੰਘ ਲਾਲੀ ਤੇ ਹੋਰਨਗਰ ਕੀਰਤਨ ਗੁਰੂਦੁਆਰਾ ਸ੍ਰੀ ਛੇਹਰਟਾ ਸਾਹਿਬ ਤੋਂ ਆਰੰਭ ਹੋ ਕੇ  ਵੱਖ-ਵੱਖ ਇਲਾਕਿਆ ਵਿੱਚੋ ਹੋ ਕੇ ਦੇਰ ਸ਼ਾਮ ਗੁਰੂਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ  ਵਿਖੇ ਸੰਪੰਨ ਹੋਇਆ। ਇਸ ਮੋਕੇ ਮੈਨੇਜਰ ਭਾਈ ਲਾਲ ਸਿੰਘ  ਨੇ ਸੰਗਤਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਦੀ ਜੀਵਨੀ ਤੇ ਚਾਨਣਾ ਪਾਉਂਦਿਆ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਦੱਸੇ ਮਾਰਗ ਤੇ ਚੱਲ ਕੇ ਕਿਰਤ ਕਰਨ, ਨਾਮ ਜੱਪਣ, ਹਰਜੀਤ ਸਿੰਘ ਸੰਧੂ ਪ੍ਰਧਾਨ ਵਾਨ ਕਲੀ  ਬਾਣੀ ਤੇ ਬਾਣੇ ਦੇ ਧਾਰਨੀ ਹੋਣਾ ਚਾਹੀਦਾ ਹੈ। ਸਿੱਖੀ ਬਾਣੇ ਵਿਚ ਸੱਜੀਆ ਸਿੰਘਾ ਦੀਆਂ ਫੋਜਾਂ ਨੇ ਵਿਸ਼ੇਸ ਤੋਰ ਤੇ ਗਤਕੇ ਦੇ ਜੋਹਰ ਵਿਖਾ ਸੰਗਤਾ ਦਾ ਮਨ ਮੋਹਿਆ ।  ਇਸ ਮੌਕੇ ਨਿਸ਼ਾਨ ਸਿੰਘ ਡੇਅਰੀ ਵਾਲੇ ਜਤਿੰਦਰ ਸਿੰਘ ਜਿੰਮੀ ਗਿੱਲ ਪ੍ਰਿਤਪਾਲ ਸਿੰਘ ਵੜੈਚ ਪਰਮਜੀਤ ਸਿੰਘ ਵਡਾਲੀ ਜਗਤਾਰ ਮਾਨ  ਹਰਪਾਲ ਸਿੰਘ ਖਾਪੜਖੇੜੀ ਦਿਲਰਾਜ ਸਿੰਘ ਗਿੱਲ ਜਸਬੀਰ ਸਿੰਘ ਵਡਾਲੀ ਤਰਲੋਚਨ ਸਿੰਘ ਘਈ  ਸਮੇਤ ਵੱਡੀ ਗਿਣਤੀ ‘ਚ ਸੰਗਤਾ ਹਾਜਰ ਸਨ।

bulandhadmin

Read Previous

ਸਰਕਾਰੀ ਸਕੀਮਾਂ ਦਾ ਲਾਭ ਲੈਣਾ  ਆਮ ਆਦਮੀ ਲਈ ਖਾਲਾ ਜੀ ਦਾ ਵਾੜਾ ਨਹੀਂ

Read Next

ਵੱਡੀ ਖ਼ਬਰ: ਕੋਰੋਨਾ ਵੈਕਸੀਨ ਲੈਣ ਤੋਂ ਬਾਅਦ ਆਸ਼ਾ ਵਰਕਰ ਦੀ ਹਾਲਤ ਵਿਗੜੀ, ਹਸਪਤਾਲ ਦਾਖਲ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!