More

    ਗੁਰਨਾਮ ਸਿੰਘ ਚੜੂਨੀ ਵੱਲੋਂ ‘ਸੰਯੁਕਤ ਸੰਘਰਸ਼’ ਪਾਰਟੀ ਦਾ ਐਲਾਨ

    ਅੰਮ੍ਰਿਤਸਰ, 18 ਦਸੰਬਰ (ਅਮਨਦੀਪ) – ਗੁਰਨਾਮ ਸਿੰਘ ਚੜੂਨੀ ਵਲੋਂ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਜਿਸ ‘ਚ ਗੁਰਨਾਮ ਸਿੰਘ ਚੜੂਨੀ ਵਲੋਂ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੀ ਨਵੀਂ ਸਿਆਸੀ ਪਾਰਟੀ ਦਾ ਨਾਂ ਸੰਯੁਕਤ ਸੰਘਰਸ਼ ਪਾਰਟੀ ਰੱਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਆਸਤ ਵੱਲ ਆਪਣਾ ਪਹਿਲਾ ਕਦਮ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿਆਸਤ ਚ ਬਦਲਾਅ ਲਿਆਉਣ ਦੀ ਲੋੜ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img