ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ ਵੱਖ ਨਤੀਜਿਆਂ ਦਾ ਐਲਾਨ

92

ਅੰਮ੍ਰਿਤਸਰ, 8 ਜੁਲਾਈ (ਗਗਨ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੈਚੁਲਰ ਆਪ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਅਰੈਬਿਕ (ਪਾਰਟ ਟਾਈਮ) ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਫਾਰਟ ਟਾਈਮ) ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਪਹਿਲਾ, ਬੀ.ਬੀ.ਏ. ਸਮੈਸਟਰ ਤੀਜਾ ਤੇ ਪੰਜਵਾਂ, ਐਡਵਾਂਸ ਡਿਪਲੋਮਾ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਪਹਿਲਾ, ਡਿਪਲੋਮਾ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਪਹਿਲਾ, ਡਿਪਲੋਮਾ ਕੋਰਸ ਇਨ ਫਰੈਂਚ (ਫੁਲ ਟਾਈਮ) ਸਮੇਸਟਰ ਪਹਿਲਾ, ਪੋਸਟ ਗਰੈਜੂਏਟ ਡਿਪਲੋਮਾ ਇਨ ਕਾਸਮੀਟਾਲੋਜੀ ਐਂਡ ਹੈਲਥ ਕੇਅਰ ਸਮੈਸਟਰ ਪਹਿਲਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ ਾਾਾ.ਗਨਦੁ.ੳਚ.ਨਿ `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।

Italian Trulli