Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਗੁਰੂ ਸਿੰਘ ਸਭਾ ਕੋਵਿਡ -19 ਦੇ ਮਰੀਜ਼ਾਂ ਨੂੰ ਪ੍ਰਦਾਨ ਕਰ ਰਹੀ “ਆਕਸੀਜਨ ਲੰਗਰ”


ਕਾਨਪੁਰ, 4 ਮਈ (ਰਛਪਾਲ ਸਿੰਘ) -ਗੁਰੂ ਸਿੰਘ ਸਭਾ ਕੋਵਿਡ -19 ਦੇ ਮਰੀਜ਼ਾਂ ਨੂੰ “ਆਕਸੀਜਨ ਲੰਗਰ” ਪ੍ਰਦਾਨ ਕਰ ਰਹੀ ਹੈ। ”ਕੁਲਵੰਤ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ, ਗੁਰੂ ਸਿੰਘ ਸਭਾ ਨੇ ਕਿਹਾ, “ ਅਸੀਂ 56 ਲੋਕਾਂ ਨੂੰ ਮੈਡੀਕਲ ਆਕਸੀਜਨ ਪ੍ਰਦਾਨ ਕੀਤੀ ਹੈ। ਇਥੇ 10 ਬੈੱਡ ਉਪਲਬਧ ਹਨ ਅਤੇ ਅਸੀਂ ਇਸ ਨੂੰ ਹੋਰ ਵਧਾ ਦਿਆਂਗੇ। ਦੱਸਣਯੋਗ ਹੈ ਕਿ ਕਰੋਨਾ ਨਾਲ ਪੈਦਾ ਮਾੜੇ ਹਲਾਤਾਂ ਵਿਚ ਵੀ ਸਿੱਖ ਕੌਮ ਸਰਬੱਤ ਦੇ ਭਲੇ ਦਾ ਕੰਮ ਕਰ ਰਹੀ ਹੈ

Read Previous

ਦੁਕਾਨਾਂ ਬੰਦ ਹੋਣ ਕਰਕੇ ਭੜਕੇ ਦੁਕਾਨਦਾਰਾਂ ਵੱਲੋਂ ਰੋਸ ਪ੍ਰਦਰਸ਼ਨ

Read Next

ਮਲਬੇ ਹੇਠ ਦਬ ਜਾਣ ਕਰਕੇ ਮਾਂ-ਧੀ ਦੀ ਹੋਈ ਮੌਤ

Leave a Reply

Your email address will not be published. Required fields are marked *