ਮੁੱਖ ਖਬਰਾਂਗੰਨਾ ਕਾਸ਼ਤਕਾਰਾਂ ਨੂੰ ਤੁਰੰਤ ਭੁਗਤਾਨ ਕੀਤਾ ਜਾਵੇ ਵੱਲੋਂ; ਮੁੱਖ ਮੰਤਰੀ ਪੰਜਾਬ by Bulandh-Awaaz Jul 2, 2020 0 Comment ਚੰਡੀਗੜ੍ਹ, 2 ਜੁਲਾਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਗੰਨਾ ਕਾਸ਼ਤਕਾਰਾਂ ਦੇ 2019-20 ਲਈ ਭੁਗਤਾਨ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ। ਸੂਬੇ ਦੀਆਂ 9 ਗੰਨਾ ਕੋਆਪਰੇਟਿਵ ਮਿਲਾਂ ਨੂੰ 100 ਕਰੋੜ ਸ਼ੂਗਰਫੈੱਡ ਤੋਂ ਜਾਰੀ ਹੋਏ ਹਨ।