ਗੰਨਾ ਕਾਸ਼ਤਕਾਰਾਂ ਨੂੰ ਤੁਰੰਤ ਭੁਗਤਾਨ ਕੀਤਾ ਜਾਵੇ ਵੱਲੋਂ; ਮੁੱਖ ਮੰਤਰੀ ਪੰਜਾਬ

ਗੰਨਾ ਕਾਸ਼ਤਕਾਰਾਂ ਨੂੰ ਤੁਰੰਤ ਭੁਗਤਾਨ ਕੀਤਾ ਜਾਵੇ ਵੱਲੋਂ; ਮੁੱਖ ਮੰਤਰੀ ਪੰਜਾਬ

ਚੰਡੀਗੜ੍ਹ, 2 ਜੁਲਾਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਗੰਨਾ ਕਾਸ਼ਤਕਾਰਾਂ ਦੇ 2019-20 ਲਈ ਭੁਗਤਾਨ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ। ਸੂਬੇ ਦੀਆਂ 9 ਗੰਨਾ ਕੋਆਪਰੇਟਿਵ ਮਿਲਾਂ ਨੂੰ 100 ਕਰੋੜ ਸ਼ੂਗਰਫੈੱਡ ਤੋਂ ਜਾਰੀ ਹੋਏ ਹਨ।

Bulandh-Awaaz

Website:

Exit mobile version