Bulandh Awaaz

Headlines
26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ  ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਬਾਬਾ ਬਕਾਲਾ ਸਾਹਿਬ ਤੋਂ ਗਊਆਂ ਵਾਲੇ ਸੇਵਾਦਾਰ ਹੋਏ ਦਿੱਲੀ ਰਵਾਨਾ ਆਮ ਆਦਮੀ ਪਾਰਟੀ ਵੱਲੋਂ ਐਮ ਸੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ 1 ਕਰੋੜ ਰੁਪਏ ‘ਵਿਕਾਸ ਫੰਡ’ ਦੇਣ ਦਾ ਐਲਾਨ ਵੱਡੀ ਖ਼ਬਰ: ਫਿਰ ਹੋਣ ਜਾ ਰਹੀ ਐ ਨੋਟਬੰਦੀ, ਇਸ ਮਹੀਨੇ ਤੋਂ ਬੰਦ ਹੋ ਜਾਣਗੇ 100, 10 ਤੇ 5 ਰੁਪਏ ਦੇ ਨੋਟ ਭਾਰਤ-ਚੀਨ ਸਰਹੱਦ ਵਿਵਾਦ : ਦੋਹਾਂ ਦੇਸ਼ਾਂ ਵਿਚਾਲੇ ਭਲਕੇ ਇਕ ਵਾਰ ਫਿਰ ਹੋਵੇਗੀ ਗੱਲਬਾਤ ਟਰੈਕਟਰ ਪਰੇਡ ਰੋਕਣ ਲਈ ਦਿੱਲੀ ਪੁਲਿਸ ਦੀ ਇੱਕ ਹੋਰ ਕੋਸ਼ਿਸ਼, ਸਿੰਘੂ ਬਾਰਡਰ ਨਾਲ ਲੱਗਦੇ ਸਾਰੇ ਲਿੰਕ ਰੋਡ ਕੀਤੇ ਸੀਲ ਅਸਮ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਨੇ ਚਲਿਆ ਦਾਅ, ਸਿਵਾਸਾਗਰ ਨੂੰ ਪੁਰਾਤਨ ਪੁਰਾਤੱਤਵ ਥਾਂਵਾਂ ਵਿੱਚ ਸ਼ਾਮਲ ਕਰਨ ਦਾ ਐਲਾਨ ਮੁਸ਼ਕਲ ’ਚ ਟਰੰਪ : ਸੈਨੇਟ ’ਚ 8 ਫਰਵਰੀ ਤੋਂ ਸ਼ੁਰੂ ਹੋਵੇਗਾ ਮਹਾਂਦੋਸ਼ ਦਾ ਟ੍ਰਾਇਲ ਅਮਰੀਕੀ ਪ੍ਰਧਾਨ ਨੇ ਆਰ ਐਸ ਐਸ ਤੇ ਬੀ ਜੇ ਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਆਪਣੀ ਟੀਮ ਵਿੱਚੋਂ ਕੱਢੇ

ਚੀਨ ਪਾਕਿਸਤਾਨ ਦੇ ਏਕੇ ਤੋਂ ਫਿਕਰਾਂ ਵਿਚ ਭਾਰਤ

ਭਾਰਤੀ ਫੌਜ ਦੇ ਮੁਖੀ ਐਮ ਐਮ ਨਾਰਵਾਨੇ ਨੇ ਕਿਹਾ ਹੈ ਕਿ ਪਾਕਿਸਤਾਨ ਅਤੇ ਚੀਨ ਭਾਰਤ ਲਈ ਵੱਡਾ ਖਤਰਾ ਹਨ ਅਤੇ ਦੋਵਾਂ ਦੇ ਗਠਜੋੜ ਦੇ ਖਤਰੇ ਤੋਂ ਵੀ ਇਨਕਾਰੀ ਨਹੀਂ ਹੋਇਆ ਜਾ ਸਕਦਾ। ਭਾਰਤੀ ਫੌਜ ਮੁਖੀ ਨੇ ਕਿਹਾ ਹੈ ਕਿ ਭਾਰਤੀ ਫੌਜ ਨੂੰ ਇਕੋ ਸਮੇਂ ਦੋ ਫਰੰਟਾਂ ‘ਤੇ ਲੜਾਈ ਲਈ ਤਿਆਰੀ ਕਰਨੀ ਚਾਹੀਦੀ ਹੈ ਕਿਉਂਕਿ ਚੀਨ ਅਤੇ ਪਾਕਿਸਤਾਨ ਦਰਮਿਆਨ ਸਾਂਝ ਮਜ਼ਬੂਤ ਹੋ ਰਹੀ ਹੈ।

bulandhadmin

Read Previous

ਸੁਖਬੀਰ ਨੇ ਸੁਪਰੀਮ ਕੋਰਟ ਦੀ ਕਮੇਟੀ ਪਿੱਛੇ ਕੈਪਟਨ ਦਾ ਹੱਥ ਦੱਸਿਆ; ਕੈਪਟਨ ਕਰਨਗੇ ਮੰਤਰੀਆਂ ਨਾਲ ਸਲਾਹ

Read Next

26 ਜਨਵਰੀ ਨੂੰ ਲਾਲ ਕਿਲ੍ਹੇ ਵੱਲ ਨਹੀਂ ਜਾਣਗੀਆਂ ਕਿਸਾਨ ਜਥੇਬੰਦੀਆਂ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!