21.7 C
Punjab
Saturday, December 3, 2022

ਚੋਰੀ ਹੋਏ ਪਾਵਨ ਸਰੂਪਾਂ ਦੇ ਮਾਮਲੇ ‘ਚ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ SGPC ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

Must read

ਅੰਮ੍ਰਿਤਸਰ, 4 ਸਤੰਬਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ ਦੇ ਗੁੰਮ ਹੋਣ ਦੇ ਮਾਮਲੇ ਸੰਬੰਧੀ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ, ਸਿਰਲੱਥ ਖ਼ਾਲਸਾ ਅਤੇ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ।ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਉਹ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਜਾਂਚ ਨੂੰ ਸਹੀ ਨਹੀਂ ਮੰਨਦੇ। ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਕੋਲੋਂ ਇਨ੍ਹਾਂ ਪਾਵਨ ਸਰੂਪਾਂ ਬਾਰੇ ਪੁੱਛ-ਪੜਤਾਲ ਕਰਨ ਅਤੇ ਸਾਰਾ ਮਾਮਲਾ ਸਾਹਮਣੇ ਲਿਆਉਣ।

- Advertisement -spot_img

More articles

- Advertisement -spot_img

Latest article