Bulandh Awaaz

Bulandh Awaaz

Headlines
ਬੀਮਾ ਯੋਜਨਾ ਦਾ ਲਾਭ ਲੈਣ ਲਈ ਛੇਤੀ ਤੋਂ ਛੇਤੀ ਈ-ਕਾਰਡ ਬਣਾਉਣ ਲਾਭਪਾਤਰੀ : ਡੀਸੀ ਪੰਜਾਬ ‘ਚ ਹੁਣ ਤੱਕ ਕੋਰੋਨਾ ਨਾਲ 5799 ਮੋਤਾਂ , ਅੱਜ ਸਾਹਮਣੇ ਆਏ 566 ਨਵੇਂ ਕੇਸ 26 ਫਰਵਰੀ ਨੂੰ ‘ਭਾਰਤ ਬੰਦ’ ਵਪਾਰੀਆਂ ਅਤੇ ਟਰਾਂਸਪੋਰਟਰਾਂ ਵੱਲੋਂ ‘ਚੱਕਾ ਜਾਮ’ ਸੋਸ਼ਲ ਮੀਡੀਆ ਤੇ ਸਰਕਾਰ ਨੇ ਕੱਸਿਆ ਸਕੰਜਾ, 24 ਘੰਟਿਆ ਚ ਹਟਾਉਣਾ ਪਵੇਗਾ ਇਤਰਾਜ਼ਯੋਗ ਕੰਟੈਂਟ ਅੰਮ੍ਰਿਤਸਰ ਦੀ ਰੇਨੂ ਚੌਹਾਨ ਦੀ ਤਕਦੀਰ ਨੇ ਬਣਾਇਆ ਉਸ ਨੂੰ ਕਰੋੜਪਤੀ॥ ਨੌਦੀਪ ਦੇ ਸਾਥੀ ਸ਼ਿਵ ਕੁਮਾਰ ਤੇ ਪੁਲਿਸ ਵੱਲੋਂ ਭਾਰੀ ਤਸ਼ੱਦਤ , ਕਿਸਾਨਾਂ ਦਾ ਸਾਥ ਦੇਣ ਦੀ ਮਿਲੀ ਭਾਰੀ ਸਜਾ ।। ਮਹਿੰਗਾਈ ਦੀ ਮਾਰ ਝੱਲ ਰਿਹੇ ਦੇਸ਼ ਵਾਸੀਆਂ ਨੂੰ ਮੋਦੀ ਦਾ ਇਕ ਹੋਰ ਤੋਹਫ਼ਾ,ਰੇਲਵੇ ਨੇ ਵਧਾਇਆ ਕਰਾਇਆ । ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਭਰਾ ਅਤੇ ਕਾਂਗਰਸ ਦੇ ਸਾਬਕਾ ਡਿਪਟੀ ਮੇਅਰ ‘ਆਪ’ ‘ਚ ਸ਼ਾਮਲ ਕਿਸਾਨ ਮੋਰਚੇ ਵੱਲੋਂ ਜੇਲ੍ਹੀਂ ਡੱਕੇ ਕੈਦੀਆਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੈਨੇਡੀਅਨ ਪੁਲਸ ‘ਚ ਕੰਮ ਕਰਦੀ ਪੰਜਾਬਣ ਜਾਸਮੀਨ ਥਿਆੜਾ ਨੇ ਕੀਤੀ ਖ਼ੁਦਕੁਸ਼ੀ

ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਪਟੀਸ਼ਨ ਖ਼ਾਰਜ

ਚੰਡੀਗੜ੍ਹ,20 ਜਨਵਰੀ: 31 ਅਗਸਤ 1995 ਨੂੰ ਸੂਬੇ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਪੰਜਾਬ ਸਿਵਲ ਸਕੱਤਰੇਤ ਭਵਨ ਲਾਗੇ ਬੰਬ ਧਮਾਕੇ ਵਿਚ ਹੱਤਿਆ ਕੀਤੀ ਗਈ ਸੀ। ਇਸ ਧਮਾਕੇ ਵਿਚ 17 ਹੋਰਨਾਂ ਨੂੰ ਵੀ ਜਾਨ ਤੋਂ ਹੱਥ ਧੋਣਾ ਪਿਆ ਸੀ। ਕੇਐੱਲਐੱਫ ਦੇ ਦਿਲਾਵਰ ਸਿੰਘ ਜੈ ਸਿੰਘ ਵਾਲਾ ਨੇ ਇਹ ਜਾਨਲੇਵਾ ਹਮਲਾ ਕੀਤਾ ਸੀ। ਮਾਮਲੇ ਵਿਚ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਜੁੜੇ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ, ਜਗਤਾਰ ਤਾਰੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿਚ ਮੁਲਜ਼ਮ ਹਵਾਰਾ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਜ਼ਮਾਨਤ ਲਈ ਪਟੀਸ਼ਨ ਪਾਈ ਸੀ। ਮੰਗਲਵਾਰ ਨੂੰ ਜ਼ਿਲ੍ਹਾ ਅਦਾਲਤ ਵਿਚ ਮਾਮਲੇ ਵਿਚ ਅਦਾਲਤ ਨੇ ਹਵਾਰੇ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ।

bulandhadmin

Read Previous

26 ਜਨਵਰੀ ਨੂੰ ਕਿਸਾਨਾਂ ਦੇ ਮਾਰਚ ਦਾ ਦਿੱਲੀ ਪੁਲਿਸ ਲਵੇ ਫ਼ੈਸਲਾ : ਸੁਪਰੀਮ ਕੋਰਟ

Read Next

ਕੇਂਦਰੀ ਜੇਲ੍ਹ ਅੰਮ੍ਰਿਤਸਰ ‘ਚੋਂ ਮੋਬਾਇਲ ਫੋਨ ਬਰਾਮਦ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!