Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਡਾਕਟਰ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਸਿਵਲ ਹਸਪਤਾਲ ਬੇਗੋਵਾਲ 48 ਘੰਟੇ ਲਈ ਬੰਦ

ਬੇਗੋਵਾਲ, 2 ਸਤੰਬਰ – ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਦੇ ਸਿਵਲ ਹਸਪਤਾਲ ਤਾਇਨਾਤ ਇਕ ਡਾਕਟਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਉਪਰੰਤ ਹਸਪਤਾਲ ਨੂੰ 48 ਘੰਟੇ ਤੱਕ ਪਬਲਿਕ ਡੀਲੰਿਗ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਸੀਨੀਅਰ ਮੈਡੀਕਲ ਅਫ਼ਸਰ ਡਾ: ਕਿਰਨਪ੍ਰੀਤ ਕੌਰ ਸੇਖੋਂ ਨੇ ਕੀਤੀ।

Read Previous

ਸ੍ਰੀ ਦਰਬਾਰ ਸਾਹਿਬ ਦੇ ਰਾਗੀ ਸਿੰਘਾਂ ਵੱਲੋਂ ਭਾਈ ਜਗਤਾਰ ਸਿੰਘ ਖਿਲਾਫ਼ ਲਾਇਆ ਮੋਰਚਾ ?

Read Next

ਮੁੱਖ ਮੰਤਰੀ ਵੱਲੋਂ ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਐਕਸ ਗ੍ਰੇਸ਼ੀਆ ਦਾ ਐਲਾਨ

Leave a Reply

Your email address will not be published. Required fields are marked *